Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:56 pm

+91 90915 01313 , +91 90916 01313

punjabbanni@gmail.com
punjabbani@yahoo.com

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7

ਹੁਸ਼ਿਆਰਪੁਰ | 24 ਅਗਸਤ 2025– ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਐਲਪੀਜੀ ਟੈਂਕਰ ਧਮਾਕੇ ‘ਚ ਜ਼ਖ਼ਮੀ ਹੋਏ ਹੋਰ ਚਾਰ ਵਿਅਕਤੀਆਂ ਨੇ ਰਾਤ ਦੌਰਾਨ ਦਮ ਤੋੜ ਦਿੱਤਾ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਸੱਤ ਹੋ ਚੁੱਕੀ ਹੈ।

ਮੰਡਿਆਲਾ ਅੱਡੇ ਨੇੜੇ ਵਾਪਰੀ ਸੀ ਘਟਨਾ

ਇਹ ਹਾਦਸਾ ਸ਼ੁੱਕਰਵਾਰ ਰਾਤ ਲਗਭਗ 10 ਵਜੇ ਵਾਪਰਿਆ, ਜਦੋਂ ਮੰਡਿਆਲਾ ਅੱਡੇ ਨੇੜੇ ਇੱਕ ਐਲਪੀਜੀ ਟੈਂਕਰ ਦੀ ਟੱਕਰ ਇੱਕ ਪਿਕਅੱਪ ਵਾਹਨ ਨਾਲ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਟੈਂਕਰ ਨੂੰ ਅੱਗ ਲੱਗ ਗਈ, ਜੋ ਕਿ ਥੋੜ੍ਹੀਆਂ ਹੀ ਮਿੰਟਾਂ ਵਿੱਚ ਨੇੜਲੇ ਇਲਾਕੇ ‘ਚ ਫੈਲ ਗਈ। ਅੱਗ ਨੇ ਨਜ਼ਦੀਕ ਦੀਆਂ 15 ਦੁਕਾਨਾਂ ਅਤੇ ਘੱਟੋ-ਘੱਟ 4 ਘਰਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ।

 

Advertisement
Advertisement
Advertisement
Advertisement
Scroll to Top