Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ, 26 ਅਗਸਤ : ਪਟਿਆਲਾ ਵਿਖੇ ਅੱਜ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ 26 ਅਗਸਤ ਤੋਂ 10 ਸਤੰਬਰ ਤੱਕ ਚੱਲਣ ਵਾਲੀਆਂ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਦਾ ਆਗਾਜ਼ ਅੱਜ ਪੋਲੋ ਗਰਾਊਂਡ ਤੇ ਪੀ.ਐਮ. ਸ਼੍ਰੀ  ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਹੋਇਆ।

ਉਨ੍ਹਾਂ ਦੱਸਿਆ ਕਿ ਅੱਜ ਦੇ ਬਾਸਕਟ ਬਾਲ ਮੁਕਾਬਲਿਆਂ ਵਿੱਚ ਅੰਡਰ 14 ਲੜਕੀਆਂ ਰਾਜਪੁਰਾ ਤੇ ਸਮਾਣਾ ਅਤੇ ਅੰਡਰ 17 ਨਾਭਾ ਤੇ ਭਾਦਸੋਂ ਵਿਚਕਾਰ ਖੇਡਿਆ ਗਿਆ। ਵੂਸ਼ੋ ਅਤੇ ਬਾਕਸਿੰਗ ਦੇ ਵੀ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਤੇ ਕੋਚ ਅਮਰਜੋਤ ਸਿੰਘ, ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ, ਦਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਬਲਜੀਤ ਸਿੰਘ ਧਾਰੋਂਕੀ, ਜਸਵਿੰਦਰ ਸਿੰਘ ਚੱਪੜ, ਭਰਪੂਰ ਸਿੰਘ, ਅਮਨਦੀਪ ਕੌਰ, ਇੰਦੂ ਬਾਲਾ, ਪਰਮਜੀਤ ਕੋਰ, ਹਰਵੀਰ ਕੌਰ, ਤੇਜਿੰਦਰ ਕੌਰ, ਐਸਪੀ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਡਾਟਾ, ਜਸਵਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top