Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:41 am

+91 90915 01313 , +91 90916 01313

punjabbanni@gmail.com
punjabbani@yahoo.com

ਚਾਰ ਵਿਦਿਆਰਥੀ ਲੜਕੀਆਂ ਦੀ ਅਮਰੀਕੀ ਕੰਪਨੀ ਸੇਫਇਉਨ ਵਿੱਚ ਲੱਗੀ ਨੌਕਰੀ

ਚਾਰ ਵਿਦਿਆਰਥੀ ਲੜਕੀਆਂ ਦੀ ਅਮਰੀਕੀ ਕੰਪਨੀ ਸੇਫਇਉਨ ਵਿੱਚ ਲੱਗੀ ਨੌਕਰੀ

ਪਟਿਆਲਾ, 16 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਤੋਂ ਚਾਰ ਵਿਦਿਆਰਥੀ ਲੜਕੀਆਂ ਦੀ ਅਮਰੀਕੀ ਕੰਪਨੀ ਸੇਫਇਉਨ ਵਿੱਚ ਨੌਕਰੀ ਲਈ ਚੋਣ ਹੋਈ ਹੈ। ਅਨੰਨਿਆ ਸੋਈ, ਗੀਤਿਕਾ, ਗੁਰਸੀਰਤ ਕੌਰ ਅਤੇ ਪੱਲਵੀ ਨਾਮਕ ਇਹ ਲੜਕੀਆਂ ਕੰਪਨੀ ਵਿੱਚ ਐੱਸ.ਓ.ਸੀ. ਐਨਾਲਿਸਟਜ਼ ਵਜੋਂ ਕਾਰਜ ਕਰਨਗੀਆਂ।
ਵਿਭਾਗ ਮੁਖੀ ਡਾ. ਜਸਵਿੰਦਰ ਸਿੰਘ, ਜੋ ਯੂਨੀਵਰਸਿਟੀ ਪਲੇਸਮੈਂਟ ਦੇ ਡਾਇਰੈਕਟਰ ਵੀ ਹਨ, ਨੇ ਦੱਸਿਆ ਕਿ ਸੇਫਇਉਨ ਆਈ.ਐੱਨ.ਸੀ. ਇੱਕ ਯੂ.ਐੱਸ. ਏ. ਅਧਾਰਿਤ ਨਾਮੀ ਕੰਪਨੀ ਹੈ ਜੋ ਸਾਇਬਰ ਸੁਰੱਖਿਆ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਮੁਹੱਈਆ ਕਰਵਾਉਂਦੀ ਹੈ। ਇਸ ਕੰਪਨੀ ਦਾ ਟੈਕਨੀਕਲ ਦਫ਼ਤਰ ਯੂ.ਐੱਸ.ਏ. ਦੀ ਸਿਲੀਕੌਨ ਵੈਲੀ, ਕੈਨੇਡਾ ਦੀ ਸ਼ਾਰਲੇਟਾਊਨ ਅਤੇ ਯੂ.ਕੇ. ਦੇ ਬੈਡਫੋਰਡ ਤੋਂ ਇਲਾਵਾ ਪੰਜਾਬ ਦੇ ਮੋਹਾਲੀ ਵਿੱਚ ਵੀ ਹੈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਦਿਆਰਥੀ,ੳਨ੍ਹਾਂ ਦੇ ਵਿਭਾਗ ਅਤੇ ਪਲੇਸਮੈਂਟ ਸੈੱਲ ਨੂੰ ਮੁਬਾਰਕ ਦਿੱਤੀ ਗਈ।
Advertisement
Advertisement
Advertisement
Advertisement
Scroll to Top