Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:30 am

+91 90915 01313 , +91 90916 01313

punjabbanni@gmail.com
punjabbani@yahoo.com

ਖਿਡਾਰੀ ਚਿਰਾਗ ਤੇ ਸਾਤਵਿਕ ਪੁੱਜੇ ਫਾਇਨਲ ਵਿਚ

ਖਿਡਾਰੀ ਚਿਰਾਗ ਤੇ ਸਾਤਵਿਕ ਪੁੱਜੇ ਫਾਇਨਲ ਵਿਚ

ਦਿੱਲੀ, 13 ਸਤੰਬਰ : ਭਾਰਤ ਦੀ ਦੋ ਸਟਾਰ ਖਿਡਾਰੀਆਂ ਦੀ ਜੋੜੀ ਹੁਣ ਫਾਈਨਲ ਵਿਚ ਪੁੱਜ ਚੁਕੀ ਹੈ। ਦਸ ਦਈਏੇ ਕਿ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਇਸ ਸਾਲ ਦੇ ਖਿਤਾਬ ਲਈ ਆਪਣੀ ਉਡੀਕ ਖਤਮ ਕਰਦਿਆਂ ਅੱਜ ਹਾਂਗਕਾਂਗ ਓਪਨ ਸੁਪਰ 500 ਦੇ ਫਾਈਨਲ ਵਿੱਚ ਦਾਖਲਾ ਹਾਸਲ ਕੀਤਾ ਹੈ।

ਭਾਰਤੀ ਜੋੜੀ ਨੇ ਚੀਨੀ ਤਾਇਪੇ ਦੇ ਬਿੰਗ-ਵੇਈ ਲਿਨ ਅਤੇ ਚੇਨ ਚੇਂਗ ਕੁਆਨ ਨੂੰ 21-17, 21-15 ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਇਸ ਤੋਂ ਪਹਿਲਾਂ ਇਸ ਜੋੜੀ ਨੂੰ ਛੇ ਸੈਮੀਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤੀ ਟੀਮ ਫਾਈਨਲ ਵਿੱਚ ਚੀਨ ਦੇ ਲਿਆਂਗ ਵੇਈ ਕੈਂਗ ਅਤੇ ਵਾਂਗ ਚਾਂਗ ਅਤੇ ਚੀਨੀ ਤਾਇਪੇ ਦੇ ਫਾਂਗ-ਚਿਹ ਲੀ ਅਤੇ ਫਾਂਗ-ਜੇਨ ਲੀ ਵਿਚਕਾਰ ਹੋਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂਆਂ ਨਾਲ ਖੇਡੇਗੀ, ਜਿਸਨੂੰ ਲੈ ਕੇ ਦੋਵਾਂ ਅੰਦਰ ਭਾਰੀ ਉਤਸਾਹ ਹੈ।

Advertisement
Advertisement
Advertisement
Advertisement
Scroll to Top