Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

ਸਿਟ ਨੇ ਪੰਜਾਬ ਅੰਦਰ ਵੱਖ-ਵੱਖ ਥਾਈ ਕੀਤੀ ਵੱਡੀ ਕਾਰਵਾਈ, ਮਾਰੇ ਛਾਪੇ

ਸਿਟ ਨੇ ਪੰਜਾਬ ਅੰਦਰ ਵੱਖ-ਵੱਖ ਥਾਈ ਕੀਤੀ ਵੱਡੀ ਕਾਰਵਾਈ, ਮਾਰੇ ਛਾਪੇ

ਚੰਡੀਗੜ੍ਹ , 3 ਜਨਵਰੀ : ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਸਿਟ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਨਾਲ ਜੁੜੇ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਥਾਈ ਇਲਾਕਿਆਂ ਅੰਦਰ ਛਾਪੇ ਮਾਰੇ ਹਨ, ਜਿਸਨੂੰ ਲੈ ਕੇ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ।
ਜਾਣਕਾਰੀ ਅਨੁਸਾਰ ਇਹ ਛਾਪੇ ਇਸ ਮਾਮਲੇ ਵਿੱਚ ਨਾਮਜ਼ਦ 16 ਮੁਲਜ਼ਮਾਂ ਨਾਲ ਸਬੰਧਤ ਰਹਾਇਸ਼ੀ ਅਤੇ ਦਫ਼ਤਰੀ ਥਾਵਾਂ ‘ਤੇ ਮਾਰੇ ਗਏ। ਜਾਂਚ ਦੌਰਾਨ ਟੀਮ ਵੱਲੋਂ ਜ਼ਰੂਰੀ ਦਸਤਾਵੇਜ਼ ਅਤੇ ਹੋਰ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਸ ਸਬੰਧੀ ਕਮਿਸ਼ਨਰ ਭੁੱਲਰ ਨੇ ਇਹ ਵੀ ਸਪਸ਼ਟ ਕੀਤਾ ਕਿ ਜਾਂਚ ਨੂੰ ਇਸਦੇ ਤਰਕਸੰਗਤ ਅੰਤ ਤੱਕ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਸਾਬਤ ਹੋਣ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਯਤ ਨਹੀਂ ਵਰਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਪ੍ਰਭਾਵ ਵਾਲਾ ਕਿਉਂ ਨਾ ਹੋਵੇ।
ਉਨਾ ਕਿਹਾ ਕਿ SIT ਕਾਨੂੰਨੀ ਪ੍ਰਕਿਰਿਆ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਾਰਵਾਈ ਕਰ ਰਹੀ ਹੈ, ਜਿਸਦੇ ਨਤੀਜੇ ਜਲਦ ਸਾਹਮਣੇ ਆਉਣਗੇ।

 

Scroll to Top