Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਸਰਹਦ ਪਾਰ ਗਈ ਸਰਬਜੀਤ ਕੌਰ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ

ਸਰਹਦ ਪਾਰ ਗਈ ਸਰਬਜੀਤ ਕੌਰ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ

ਦਿਲੀ, 5 ਜਨਵਰੀ : ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਦੇ ਇਕ ਜਥੇ ਨਾਲ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ ਅੱਜ ਭਾਰਤ ਲਿਆਂਦਾ ਜਾਵੇਗਾ।

ਦਸ ਦਈਏ ਕਿ ਸਰਬਜੀਤ ਕੌਰ ਨਵੰਬਰ ਮਹੀਨੇ ਦੌਰਾਨ ਭਾਰਤ ਤੋ ਪਾਕਿਸਤਾਨ ਦਰਸ਼ਨ ਕਰਨ ਗਈ ਸੀ ਪਰ ਉਸਨੇ ਉਥੇ ਜਾਕੇ ਪਾਕਿਸਤਾਨ ਵਿੱਚ ਰਹਿੰਦੇ ਨਾਸਿਰ ਹੁਸੈਨ ਨਾਲ ਵਿਆਹ ਕਰ ਲਿਆ ਸੀ। ਵਿਆਹ ਤੋਂ ਪਹਿਲਾਂ ਉਸ ਨੇ ਧਰਮ ਪਰਿਵਰਤਨ ਕਰਕੇ ਆਪਣਾ ਨਾਮ ਨੂਰ ਹੁਸੈਨ ਰੱਖ ਲਿਆ ਸੀ। ਹੁਣ ਉਸਨੂੰ ਹਾਲ ਹੀ ਵਿੱਚ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਅੱਜ ਉਸ ਦੀ ਭਾਰਤ ਨੂੰ ਸੌਂਪਣ ਲਈ ਸਰਹੱਦ ‘ਤੇ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਸੰਪਰਕ ਤੋਂ ਬਾਅਦ ਹੁਣ ਉਸ ਨੂੰ ਅਟਾਰੀ–ਵਾਹਗਾ ਸਰਹੱਦ ਰਾਹੀਂ ਅੱਜ ਬਾਅਦ ਦੁਪਹਿਰ ਭਾਰਤ ਲਿਆਂਦਾ ਜਾਣ ਦੀ ਸੰਭਾਵਨਾ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦ ‘ਤੇ ਪੂਰੇ ਬੰਦੋਬਸਤ ਕੀਤੇ ਗਏ ਹਨ।

Scroll to Top