Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੰਗੇ ਸਾਜ਼ਿਸ਼ ਮਾਮਲਾ: ਸੁਪਰੀਮ ਕੋਰਟ ਵਲੋ ਉਮਰ ਖਾਲਿਦ ਤੇ ਸ਼ਰਜੀਲ ਨੂੰ ਨਹੀ ਦਿਤੀ ਗਈ ਰਾਹਤ

ਦਿੱਲੀ ਦੰਗੇ ਸਾਜ਼ਿਸ਼ ਮਾਮਲਾ: ਸੁਪਰੀਮ ਕੋਰਟ ਵਲੋ ਉਮਰ ਖਾਲਿਦ ਤੇ ਸ਼ਰਜੀਲ ਨੂੰ ਨਹੀ ਦਿਤੀ ਗਈ ਰਾਹਤ

ਦਿਲੀ, 5 ਜਨਵਰੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਸਾਜ਼ਿਸ਼ ਮਾਮਲੇ ਵਿੱਚ ਵਿਦਿਆਰਥੀ ਕਾਰਕੁਨ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਉਨਾ ਵਲੋ ਦਿਤੀ ਜਮਾਨਤ ਲਈ ਅਰਜੀਆਂ ਨੂੰ ਜਿਥੇ ਰੱਦ ਕਰ ਦਿਤਾ ਹੈ, ਉਥੇ ਉਨਾ ਦੋਵਾਂ ਨੂੰ ਕੋਈ ਰਾਹਤ ਨਹੀ ਦਿਤੀ ਗਈ ਹੈ।

ਜਿਕਰਯੋਗ ਹੈ ਕਿ ਸਾਰੇ ਆਰੋਪੀ 2020 ਦੇ ਦਿੱਲੀ ਦੰਗਿਆਂ ਵਿੱਚ ਕਥਿਤ ਭੂਮਿਕਾ ਦੇ ਮਾਮਲੇ ਵਿੱਚ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਤੋਂ ਇਲਾਵਾ ਬਾਕੀ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਮਗਰੋਂ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।

ਅੱਜ ਉਨਾ ਵਲੋ ਦਿਤੀਆਂ ਜ਼ਮਾਨਤ ਅਰਜ਼ੀਆਂ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਵਿਵਸਥਾ ਨਾਲ ਜੁੜੇ ਪਹਲੂ, ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਆਰੋਪੀਆਂ ਦੀ ਲੰਬੀ ਕੈਦ ਦੇ ਤਰਕ ਨਾਲੋਂ ਵੱਧ ਅਹੰਮ ਹਨ।
ਇਹ ਫੈਸਲਾ ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ. ਵੀ. ਅੰਜਾਰੀਆ ਦੀ ਬੈਂਚ ਵੱਲੋਂ ਸੁਣਾਇਆ ਗਿਆ। ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਅਜੇ ਤੱਕ ਟ੍ਰਾਇਲ ਸ਼ੁਰੂ ਨਹੀਂ ਹੋਇਆ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਹਾਲਾਂਕਿ ਅਦਾਲਤ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ।

Advertisement
Advertisement
Advertisement
Advertisement
Scroll to Top