Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:46 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਚਾਹੁੰਦੇ ਹਨ ਵੇਨੇਜੁਏਲਾ ਦੂਸਰੇ ਦੇਸਾਂ ਨਾਲ ਕਰੇ ਸਬੰਧ ਖਤਮ

ਟਰੰਪ ਚਾਹੁੰਦੇ ਹਨ ਵੇਨੇਜੁਏਲਾ ਦੂਸਰੇ ਦੇਸਾਂ ਨਾਲ ਕਰੇ ਸਬੰਧ ਖਤਮ

ਦਿਲੀ, 7 ਜਨਵਰੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋ ਵੇਨੇਜੁਏਲਾ ਦੇ ਰਾਸਟਰਪਤੀ ਨਿਕੋਲਾਸ ਮਾਦੁਰੋ ਉਪਰ ਕੀਤੀ ਗਈ ਕਾਰਵਾਈ ਤੋ ਬਾਅਦ ਹੁਣ ਟਰੰਪ ਕਥਿਤ ਤੌਰ ’ਤੇ ਚਾਹੁੰਦੇ ਹਨ ਕਿ ਅੰਤਰਿਮ ਰਾਸ਼ਟਰਪਤੀ ਡੈਲਸੀ ਰੋਡਰੀਗਜ਼ ਦੇ ਅਧੀਨ ਵੇਨੇਜ਼ੂਏਲਾ ਦੀ ਨਵੀਂ ਸਰਕਾਰ ਨੂੰ ਵਧੇਰੇ ਤੇਲ ਉਤਪਾਦਨ ਦੀ ਇਜਾਜ਼ਤ ਮਿਲਣ ਤੋਂ ਪਹਿਲਾਂ ਦੂਸਰੇ ਦੇਸ਼ਾਂ ਨਾਲ ਆਪਣਾ ਸਬੰਧ ਖਤਮ ਕਰੇ। ਉਹ ਚਾਹੁੰਦੇ ਹਨ ਕਿ ਟਰੰਪ ਪ੍ਰਸ਼ਾਸਨ ਇਹ ਵੀ ਚਾਹੁੰਦਾ ਹੈ ਕਿ ਵੇਨੇਜ਼ੂਏਲਾ ਤੇਲ ਉਤਪਾਦਨ ਲਈ ਸਿਰਫ਼ ਅਮਰੀਕਾ ਨਾਲ ਹੀ ਸਾਂਝੇਦਾਰੀ ਕਰੇ ਅਤੇ ਭਾਰੀ ਕੱਚਾ ਤੇਲ ਵੇਚਦੇ ਸਮੇਂ ਅਮਰੀਕਾ ਨੂੰ ਤਰਜੀਹ ਦੇਵੇ।

ਦਸ ਦਈਏ ਕਿ ਵੇਨੇਜ਼ੂਏਲਾ ਪਿਛਲੇ ਹਫ਼ਤੇ ਦੇਸ਼ ’ਤੇ ਅਮਰੀਕੀ ਹਮਲਿਆਂ ਤੋਂ ਬਾਅਦ ਤੋਂ ਹੀ ਰਾਜਨੀਤਿਕ ਉਥਲ-ਪੁਥਲ ਵਿੱਚ ਘਿਰਿਆ ਹੋਇਆ ਹੈ, ਜਦੋਂ ਵੇਨੇਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਾਸ ਮਾਦੂਰੋ ਨੂੰ ਗ੍ਰਿਫ਼ਤਾਰ ਕਰਕੇ ਦੇਸ਼ ਤੋਂ ਬਾਹਰ ਭੇਜ ਦਿੱਤਾ ਗਿਆ ਸੀ। ਉਸ ਤੋਂ ਬਾਅਦ ਡੈਲਸੀ ਰੋਡਰੀਗਜ਼ ਨੇ ਅੰਤਰਿਮ ਰਾਸ਼ਟਰਪਤੀ ਵਜੋਂ ਕਮਾਨ ਸੰਭਾਲੀ ਹੈ, ਹਾਲਾਂਕਿ ਟਰੰਪ ਨੇ ਦਾਅਵਾ ਕੀਤਾ ਹੈ ਕਿ ਦੱਖਣੀ ਅਮਰੀਕਾ ਦੇ ਇਸ ਦੇਸ਼ ’ਤੇ ਕਾਬੂ ਉਨ੍ਹਾਂ ਦਾ ਹੀ ਹੈ।

Advertisement
Advertisement
Advertisement
Advertisement
Scroll to Top