Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ।

ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ। ਇਸ ਉਪਲਬਧੀ ਨਾਲ ਉਹ ਮਹਾਨ ਵਿਸ਼ਵਨਾਥਨ ਆਨੰਦ ਤੋਂ ਬਾਅਦ ‘ਓਪਨ ਕੈਟਾਗਰੀ’ ਵਿੱਚ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਦਾ ਤਗਮਾ ਜਿੱਤਣ ਵਾਲਾ ਦੂਜਾ ਭਾਰਤੀ ਪੁਰਸ਼ ਖਿਡਾਰੀ ਬਣ ਗਿਆ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤ ਸ਼ਤਰੰਜ ਦੇ ਖੇਤਰ ਵਿੱਚ ਲਗਾਤਾਰ ਨਵੇਂ ਕੀਰਤਿਮਾਨ ਸਥਾਪਤ ਕਰ ਰਿਹਾ ਹੈ। ਉਨ੍ਹਾਂ ਲਿਖਿਆ ਕਿ ਫਾਈਡ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਜਿੱਤਣ ਤੋਂ ਬਾਅਦ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਗਮਾ ਹਾਸਲ ਕਰਨਾ ਅਰਜੁਨ ਦੀ ਲਗਾਤਾਰ ਮਹਿਨਤ ਅਤੇ ਕਾਬਲੀਅਤ ਦਾ ਸਬੂਤ ਹੈ।

Advertisement
Advertisement
Advertisement
Advertisement
Scroll to Top