Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਅੰਦਰ ਘੱਟ ਗਿਣਤੀ ਹਿੰਦੂਆਂ ਤੇ ਹਮਲੇ ਜਾਰੀ, ਇਕ ਹੋਰ ਮੌਤ

ਬੰਗਲਾਦੇਸ਼ ਅੰਦਰ ਘੱਟ ਗਿਣਤੀ ਹਿੰਦੂਆਂ ਤੇ ਹਮਲੇ ਜਾਰੀ, ਇਕ ਹੋਰ ਮੌਤ

ਦਿਲੀ, 2 ਜਨਵਰੀ : ਬੰਗਲਾਦੇਸ਼ ਅੰਦਰ ਜਦੋ ਤੋ ਤਖਤਾਪਲਟ ਹੋਇਆ ਹੈ, ਉਦੋ ਤੋ ਹੀ ਘੱਟ ਗਿਣਤੀ ਹਿੰਦੂਆਂ ਤੇ ਹਮਲੇ ਜਾਰੀ ਹਨ, ਜਿਸ ਕਾਰਨ ਲੋਕਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਅੰਦਰ ਇਕ ਹੋਰ ਵਿਅਕਤੀ ਦੀ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਦੇ ਅਨੁਸਾਰ ਸ਼ਰੀਅਤਪੁਰ ਜ਼ਿਲ੍ਹੇ ਦੇ ਦਾਮੁਦਿਆ ਇਲਾਕੇ ਵਿੱਚ ਨਵੇਂ ਸਾਲ ਦੀ ਦੇਰ ਰਾਤ ਇੱਕ ਹਿੰਦੂ ਵਪਾਰੀ ’ਤੇ ਵੱਡੀ ਗਿਣਤੀ ਵਿੱਚ ਇਕੱਠੀ ਭੀੜ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਅੱਗ ਲਗਾ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੀੜਤ ਦੀ ਪਛਾਣ 50 ਸਾਲਾ ਖੋਕੋਨ ਚੰਦਰ ਦਾਸ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਵਧੀਆ ਇਲਾਜ ਲਈ ਢਾਕਾ ਰੈਫਰ ਕੀਤਾ ਗਿਆ ਹੈ। ਪੁਲਸ ਅਨੁਸਾਰ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਰਹੀ ਹੈ।

Scroll to Top