Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸੀ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਅਮਰੀਕਾ ਦੀ ਦੀ ਹੋਵੇਗੀ ਹੋਰ ਸਖਤੀ : ਟਰੰਪ

ਰੂਸੀ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਅਮਰੀਕਾ ਦੀ ਦੀ ਹੋਵੇਗੀ ਹੋਰ ਸਖਤੀ : ਟਰੰਪ

ਦਿਲੀ, 9 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਮੁਲਕਾਂ ਖ਼ਿਲਾਫ਼ ਕੜੇ ਕਦਮ ਚੁੱਕਣ ਦੇ ਸੰਕੇਤ ਦਿੱਤੇ ਹਨ।
ਦਸ ਦਈਏ ਕਿ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਟਰੰਪ ਪਹਿਲਾਂ ਹੀ ਨਾਰਾਜ਼ਗੀ ਜਤਾ ਚੁੱਕੇ ਹਨ ਅਤੇ ਇਸ ਕਾਰਨ ਭਾਰਤ ‘ਤੇ 25 ਫ਼ੀਸਦੀ ਜੁਰਮਾਨੇ ਸਮੇਤ ਕੁੱਲ 50 ਫ਼ੀਸਦੀ ਟੈਰਿਫ ਲਾਗੂ ਕੀਤਾ ਜਾ ਚੁੱਕਾ ਹੈ। ਉਨਾ ਹੁਣ ਹੋਰ ਸਖਤੀ ਕਰਨ ਦੇ ਸੰਕੇਤ ਦਿਤੇ ਹਨ।

ਜਾਣਕਾਰੀ ਦੇ ਅਨੁਸਾਰ ਇੱਕ ਅਜਿਹੇ ਬਿੱਲ ਦਾ ਸਮਰਥਨ ਕੀਤਾ ਹੈ, ਜਿਸ ਦੇ ਕਾਨੂੰਨ ਬਣਨ ਦੀ ਸੂਰਤ ਵਿੱਚ ਭਾਰਤ, ਚੀਨ ਸਮੇਤ ਕਈ ਦੇਸ਼ਾਂ ‘ਤੇ 500 ਫ਼ੀਸਦੀ ਤੱਕ ਟੈਰਿਫ ਲਗਾਇਆ ਜਾ ਸਕਦਾ ਹੈ।

ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ, ਬਲੂਮੈਂਥਲ ਅਤੇ ਹੋਰ ਸਾਂਸਦਾਂ ਵੱਲੋਂ ‘ਸੈਂਕਸ਼ਨਿੰਗ ਰਸ਼ੀਆ ਐਕਟ 2025’ ਨਾਮ ਦਾ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ‘ਤੇ ਅਗਲੇ ਹਫ਼ਤੇ ਸੰਸਦ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਅਮਰੀਕੀ ਸਰਕਾਰ ਨੂੰ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਵਧੇਰੇ ਟੈਕਸ ਅਤੇ ਸਖ਼ਤ ਆਰਥਿਕ ਪਾਬੰਦੀਆਂ ਲਗਾਉਣ ਦਾ ਅਧਿਕਾਰ ਮਿਲ ਜਾਵੇਗਾ, ਜਿਸ ਕਾਰਨ ਵਪਾਰ ਉਪਰ ਕਾਫੀ ਵੱਡਾ ਅਸਰ ਪੈ ਸਕਦਾ ਹੈ।

Advertisement
Advertisement
Advertisement
Advertisement
Scroll to Top