Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਸਥਾਨ ਪੁਲੀਸ ਦੀ ਵੱਡੀ ਕਾਰਵਾਈ : ਤੇਲ ਟੈਂਕਰ ’ਚੋਂ 40 ਲੱਖ ਰੁਪਏ ਦੀ ਸ਼ਰਾਬ ਬਰਾਮਦ

ਰਾਜਸਥਾਨ ਪੁਲੀਸ ਦੀ ਵੱਡੀ ਕਾਰਵਾਈ : ਤੇਲ ਟੈਂਕਰ ’ਚੋਂ 40 ਲੱਖ ਰੁਪਏ ਦੀ ਸ਼ਰਾਬ ਬਰਾਮਦ

ਬੀਕਾਨੇਰ , 9 ਜਨਵਰੀ : ਪੰਜਾਬ ਤੋ ਰਾਜਸਥਾਨ ਵਲ ਲਿਜਾਈ ਜਾ ਰਹੀ ਸ਼ਰਾਬ ਤੇ ਬੀਅਰ ਦੀਆਂ ਪੇਟੀਆਂ ਤੇ ਅੱਜ ਰਾਜਸਥਾਨ ਦੀ ਪੁਲਿਸ ਨੇ ਛਾਪਾਮਾਰੀ ਕਰਕੇ ਇਸਨੂੰ ਕਾਬੂ ਕਰ ਲਿਆ ਹੈ, ਜਿਸਦੀ ਕੀਮਤੀ 40 ਲਖ ਦੇ ਕਰੀਬ ਦਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਰਾਜਸਥਾਨ ਪੁਲਸ ਨੇ ਇੱਕ ਤੇਲ ਦੇ ਟੈਂਕਰ ਵਿੱਚੋਂ ਕਰੀਬ 40 ਲੱਖ ਰੁਪਏ ਦੀ ਸ਼ਰਾਬ ਅਤੇ ਬੀਅਰ ਜ਼ਬਤ ਕੀਤੀ ਹੈ।

ਇਹ ਕਾਰਵਾਈ ਸਟੇਟ ਹਾਈਵੇਅ ’ਤੇ ਅਬੋਹਰ–ਸਾਦੁਲਸ਼ਹਿਰ ਬੈਰੀਅਰ ਪਾਰ ਕਰਨ ਤੋਂ ਕੁਝ ਹੀ ਮਿੰਟਾਂ ਬਾਅਦ ਅੰਜਾਮ ਦਿੱਤੀ ਗਈ। ਤੇਲ ਟੈਂਕਰ ਦੀ ਤਲਾਸ਼ੀ ਦੌਰਾਨ ਅੰਦਰੋਂ ਵੱਡੀ ਮਾਤਰਾ ਵਿੱਚ ਸ਼ਰਾਬ ਅਤੇ ਬੀਅਰ ਮਿਲੀ, ਜਿਸ ਦੀ ਕੀਮਤ ਲਗਭਗ 40 ਲੱਖ ਰੁਪਏ ਅੰਕਲਨ ਕੀਤੀ ਗਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਇਹ ਟੈਂਕਰ ਪੰਜਾਬ ਪੁਲੀਸ ਅਤੇ ਟੈਕਸ ਵਿਭਾਗ ਦੀਆਂ ਕਈ ਅੰਤਰਰਾਜੀ ਚੌਕੀਆਂ ਤੋਂ ਬਿਨਾਂ ਕਿਸੇ ਚੈਕਿੰਗ ਦੇ ਲੰਘ ਗਿਆ ਸੀ। ਰਾਜਸਥਾਨ ਪੁਲਸ ਨੇ ਇਸਨੂੰ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Advertisement
Advertisement
Advertisement
Advertisement
Scroll to Top