Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:22 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਪੁਸਤਕ ਕੀਤੀ ਗਈ ਰਿਲੀਜ਼

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਪੁਸਤਕ ਕੀਤੀ ਗਈ ਰਿਲੀਜ਼

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਦੀ ਭਾਈ ਵੀਰ ਸਿੰਘ ਚੇਅਰ ਵੱਲੋਂ ਪਿਛਲੇ ਸਮੇਂ ਕਰਵਾਈ ਗਈ ਅੰਤਰ-ਰਾਸ਼ਟਰੀ ਕਾਨਫ਼ਰੰਸ ਨਾਲ਼ ਸਬੰਧਤ ਪੁਸਤਕ ਰਿਲੀਜ਼ ਕੀਤੀ ਗਈ।
‘ਹਰਮੀਨਿਊਟਿਕਸ ਆਫ਼ ਡਿਵਾਈਨ ਸਾਊਂਡਸਕੇਪਸ: ਡੀਕੋਡਿੰਗ ਦਿ ਮਿਊਜ਼ੀਕਲ ਸਿਗਨੇਚਰਜ਼ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ’ ਨਾਮਕ ਇਸ ਪੁਸਤਕ ਨੂੰ ਡਾ. ਮਨਜੀਤ ਸਿੰਘ ਵਲੋਂ ਸੰਪਾਦਿਤ ਕੀਤਾ ਗਿਆ ਹੈ।  ਇਹ ਪੁਸਤਕ ਭਾਈ ਹੀਰਾ ਸਿੰਘ ਰਾਗੀ ਨੂੰ ਸਮਰਪਿਤ ਹੈ।
ਜ਼ਿਕਰਯੋਗ ਹੈ ਕਿ ਭਾਈ ਵੀਰ ਸਿੰਘ ਚੇਅਰ ਵੱਲੋਂ ਨਾਦ ਮਿਊਜ਼ਿਕ ਇੰਸਟੀਚਿਊਟ, ਅਮਰੀਕਾ ਦੇ ਸਹਿਯੋਗ ਨਾਲ਼ ਇਹ ਸਬੰਧਤ ਕਾਨਫ਼ਰੰਸ ਮਿਤੀ 22-24 ਅਕਤੂਬਰ 2024 ਨੂੰ ਕਰਵਾਈ ਗਈ ਸੀ।
ਪੁਸਤਕ ਰਿਲੀਜ਼ ਸਮਾਰੋਹ ਮੌਕੇ  ਭਾਈ ਵੀਰ ਸਿੰਘ ਚੇਅਰ ਦੇ ਇੰਚਾਰਜ ਡਾ. ਜਸਵਿੰਦਰ ਸਿੰਘ, ਨਾਦ ਮਿਊਜ਼ਿਕ ਇੰਸਟੀਚਿਊਟ ਤੋਂ ਡਾ. ਮਨਜੀਤ ਸਿੰਘ, ਪ੍ਰੋ. ਹਰਭਜਨ ਸਿੰਘ ਧਾਰੀਵਾਲ ਅਤੇ ਉਨ੍ਹਾਂ ਦੀ ਖੋਜ ਟੀਮ ਹਾਜ਼ਰ ਰਹੀ।
Advertisement
Advertisement
Advertisement
Advertisement
Scroll to Top