Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ

ਚੰਡੀਗੜ, 9 ਜਨਵਰੀ :  ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਬੱਸ ਸੜਕ ਤੋਂ ਫਿਸਲ ਕੇ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਹਰੀਪੁਰਧਰ ਖੇਤਰ ਵਿੱਚ ਉਸ ਵੇਲੇ ਵਾਪਰਿਆ, ਜਦੋਂ ਬੱਸ ਸੋਲਨ ਤੋਂ ਆ ਰਹੀ ਸੀ। ਬੱਸ ਸੜਕ ਤੋਂ ਲਗਭਗ 100 ਤੋਂ 200 ਫੁੱਟ ਹੇਠਾਂ ਖਾਈ ਵਿੱਚ ਡਿੱਗ ਗਈ ਅਤੇ ਡਿੱਗਣ ਤੋਂ ਬਾਅਦ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਇਸ ਤੋਂ ਬਾਅਦ ਪੁਲੀਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਉਦਯੋਗ ਮੰਤਰੀ ਅਤੇ ਸ਼ੱਲਈ ਵਿਧਾਨ ਸਭਾ ਖੇਤਰ ਦੇ ਵਿਧਾਇਕ ਹਰਸ਼ਵਰਧਨ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਲਰਟ ’ਤੇ ਰੱਖਿਆ ਗਿਆ ਹੈ।ਉਨਾ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ।

Advertisement
Advertisement
Advertisement
Advertisement
Scroll to Top