Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ

ਚੰਡੀਗੜ, 18 ਦਸੰਬਰ : ਪੰਜਾਬ-ਹਰਿਆਣਾ ਹਾਈਕੋਰਟ ਤੋ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਹੁਣ ਹਾਈਕੋਰਟ ਵਿਚ ਚੱਲ ਰਹੀ ਵਕੀਲਾਂ ਦੀ ਹੜਤਾਲ ਅਖੀਰਕਾਰ ਸਮਾਪਤ ਹੋ ਗਈ ਹੈ ਚੰਡੀਗੜ੍ਹ ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 19 ਦਸੰਬਰ ਤੋਂ ਵਕੀਲ ਮੁੜ ਅਦਾਲਤੀ ਕੰਮਕਾਜ ਸੰਭਾਲਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਦਸਿਆ ਕਿ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਸਾਰੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਗਿਆ ਹੈ। ਉਨ੍ਹਾਂ ਮੁਤਾਬਕ, ਵਕੀਲਾਂ ਨੂੰ ਯਕੀਨ ਦਿਵਾਇਆ ਗਿਆ ਹੈ ਕਿ ਮਾਮਲੇ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ । ਇਸ ਲਈ ਹੜਤਾਲ ਨੂੰ ਖਤਮ ਕਰ ਦਿਤਾ ਗਿਆ ਹੈ।

ਇਸ ਫੈਸਲੇ ਨਾਲ ਹਾਈਕੋਰਟ ਦੀ ਨਿਆਂਕ ਪ੍ਰਕਿਰਿਆ ਦੁਬਾਰਾ ਰਫ਼ਤਾਰ ਫੜਨ ਦੀ ਉਮੀਦ ਜਤਾਈ ਜਾ ਰਹੀ ਹੈ । ਇਸਦੇ ਨਾਲ ਹੀ ਸਬੰਧਤ ਐਸਐਚਓ ਨੂੰ ਪੁਲਿਸ ਲਾਈਨਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਯੋਗ ਅਧਿਕਾਰੀ ਵੱਲੋਂ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ।

 

Advertisement
Advertisement
Advertisement
Advertisement
Scroll to Top