Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 2:32 pm

+91 90915 01313 , +91 90916 01313

punjabbanni@gmail.com
punjabbani@yahoo.com

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ

ਚੰਡੀਗੜ, 20 ਦਸੰਬਰ : ਪੰਜਾਬ ਅੰਦਰ ਜਿਥੇ ਠੰਡ ਨੇ ਆਪਣਾ ਕਹਿਰ ਵਰਪਾ ਦਿਤਾ ਹੈ, ਉਥੇ ਧੁੰਦ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਧੁੰਦ ਕਾਰਨ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਦੀ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਉਹ ਜਖਮੀ ਹੋ ਗਏ ਹਨ।

ਦਸ ਦਈਏ ਕਿ ਹਾਦਸਾ ਇੰਨਾ ਗੰਭੀਰ ਸੀ ਕਿ ਉਨ੍ਹਾਂ ਦੀ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨੀ ਹੋ ਗਿਆ। ਅਦਾਕਾਰਾ ਰਾਜ ਧਾਲੀਵਾਲ ਨੇ ਇਸ ਘਟਨਾ ਦੀ ਜਾਣਕਾਰੀ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਧੁੰਦ ਬਹੁਤ ਜ਼ਿਆਦਾ ਪੈ ਰਹੀ ਹੈ ਅਤੇ ਲੋਕਾਂ ਨੂੰ ਬਿਨਾਂ ਲੋੜ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ, ਖ਼ਾਸ ਕਰਕੇ ਰਾਤ ਸਮੇਂ।

ਉਨ੍ਹਾਂ ਦੱਸਿਆ ਕਿ ਉਹ ਸ਼ੂਟਿੰਗ ਤੋਂ ਵਾਪਸ ਆ ਰਹੇ ਸਨ ਕਿਉਂਕਿ ਅਗਲੇ ਦਿਨ ਮੁੜ ਸ਼ੂਟਿੰਗ ਸ਼ੁਰੂ ਹੋਣੀ ਸੀ। ਪਰ ਧੁੰਦ ਇੰਨੀ ਸੰਘਣੀ ਸੀ ਕਿ ਸੜਕ ’ਤੇ ਦਿੱਖ ਲਗਭਗ ਜ਼ੀਰੋ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਅਦਾਕਾਰਾ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਅਤੇ ਉਨ੍ਹਾਂ ਦੇ ਸਾਥੀ ਸੁਰੱਖਿਅਤ ਬਚ ਗਏ। ਉਨਾ ਲੋਕਾਂ ਨੂੰ ਵੀ ਆਪਣਾ ਧਿਆਨ ਰਖਣ ਲਈ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top