Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:45 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ 

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ 

ਪਟਿਆਲਾ , 14 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਕੱਤਰ ਸ਼੍ਰੋਮਣੀ ਅਕਾਲੀ ਦਲ
 ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ 15 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਸਮੂਹ ਅਕਾਲੀ ਦਲ ਦੇ ਆਗੂਆਂ ਵਰਕਰਾਂ ਅਤੇ ਸਮੂੰਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ 15 ਦਸੰਬਰ 1920 ਨੂੰ ਸ. ਸੁਰਮੁੱਖ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਸਥਾਪਤ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਦੇਸ ਦਾ ਮਾਣ-ਸਨਮਾਨ ਕਾਇਮ ਰੱਖਣ ਅਤੇ ਉਸ ਵਿਚ ਵਾਧਾ ਕਰਨ ਅਤੇ ਭਾਰਤੀਆਂ ਤੋਂ ਪੰਜਾਬੀਆਂ ਦੀਆਂ ਹੱਕਾਂ ਤੋਂ ਹਿਤਾਂ ਅਤੇ ਭਾਰਤ ਦੀ ਅਜ਼ਾਦੀ ਨੂੰ ਮੁੜ ਬਹਾਲ ਕਰਾਉਣ ਲਈ ਢੇਰ ਸਾਰੀਆਂ ਕੁਰਬਾਨੀਆਂ ਦਿਤੀਆਂ ਅਤੇ ਸ਼ਹੀਦੀਆਂ ਵੀ ਪਾਈਆਂ।
ਉਹਨਾਂ ਕਿਹਾ ਕਿ ਅੱਜ ਲੋੜ ਹੈ ਸਮੂੰਹ ਭਰਾਵਾਂ ਨੂੰ ਆਪਣੇ ਮਨ ਮੁਟਾਵੇ ਅਤੇ ਹੱਟ ਛੱਡਕੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਜੂਝਨ ਦੀ ਲੋੜ ਹੈ, ਜੋ ਪੰਜਾਬੀਆਂ ਦੇ ਜਾਇਜ ਹੱਕਾਂ ਅਤੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ।
Advertisement
Advertisement
Advertisement
Advertisement
Scroll to Top