Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਖੇਡੇ ਗਏ ਕ੍ਰਿਕਟ ਦੇ ਮੈਚ 

ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਖੇਡੇ ਗਏ ਕ੍ਰਿਕਟ ਦੇ ਮੈਚ 

ਪਟਿਆਲਾ, 15 ਦਸੰਬਰ :  ਜਿਮਖਾਨਾ ਕਲੱਬ ਦੇ ਮਲਟੀ ਸਪੋਰਟਸ ਏਰੀਨਾ ਵਿੱਚ ਅੱਜ ਕ੍ਰਿਕਟ ਦੇ ਮੈਚ ਖੇਡੇ ਗਏ। ਜਿਸ ਦਾ ਮੈਂਬਰਾਂ ਅਤੇ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਡਾ.ਮਨਮੋਹਨ ਸਿੰਘ, ਦੀਪਕ ਕੰਪਾਨੀ, ਡਾ. ਸੁਧੀਰ ਵਰਮਾ, ਰਾਧੇ ਸ਼ਾਮ ਗੋਇਲ, ਹਰਪਾਲ ਜੁਨੇਜਾ, ਵਿਕਾਸ ਪੁਰੀ ਤੋਂ ਇਲਾਵਾ ਹੋਰ ਵੀ ਮੈਂਬਰ ਵੱਡੇ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਡਾ.ਰਕੇਸ਼ ਆਰੀਅਨ, ਜਸਬੀਰ ਸਿੰਘ ਅਤੇ ਡਾ.ਅੰਸ਼ੂਮਨ ਖਰਬੰਦਾ ਨੇ ਦੱਸਿਆ ਕਿ ਇਸ ਮਲਟੀ ਸਪੋਰਟਸ ਏਰੀਨਾ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਖੇਡਾਂ ਖੇਡੀਆਂ ਜਾਣਗੀਆਂ। ਜਿਵੇਂ ਕਿ ਬੌਕਸ ਕ੍ਰਿਕਟ, ਵਾਲੀਬਾਲ ਅਤੇ ਹੋਰ ਵੀ ਖੇਡਾਂ ਸ਼ਾਮਿਲ ਹਨ। ਇਹ ਕਲੱਬ ਨੋਰਥ ਇੰਡੀਆ ਦਾ ਪਹਿਲਾ ਐਸਾ ਕਲੱਬ ਹੈ। ਜਿੱਥੇ ਮਲਟੀ ਸਪੋਰਟਸ ਏਰੀਨਾ ਬੋਕਸ ਕ੍ਰਿਕਟ ਅਤੇ ਹੋਰ ਖੇਡਾਂ ਖੇਡਣ ਲਈ ਬਣਾਇਆ ਗਿਆ ਹੈ। ਜਿਸ ਵਿੱਚ ਕਲੱਬ ਦੇ ਮੈਂਬਰ ਉਹਨਾਂ ਤੇ ਬੱਚੇ ਤੇ ਹੋਰ ਪਰਿਵਾਰਿਕ ਮੈਂਬਰ ਵੱਖ ਵੱਖ ਤਰ੍ਹਾਂ ਦੀਆਂ ਖੇਡਾਂ ਦਾ ਆਨੰਦ ਮਾਣ ਸਕਣਗੇ। ਜਿਸ ਲਈ ਕਲੱਬ ਦੇ ਸਮੂਹ ਮੈਂਬਰਾਂ ਅਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਮੌਕੇ ਗੁਰਦੇਵ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਟਿਵਾਣਾ, ਦਲਬੀਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਗਿੱਲ, ਹਰਦੇਵ ਸਿੰਘ ਬੱਲੀ, ਗੁਰਦੀਪ ਸਿੰਘ ਚੀਮਾ, ਬਿਕਰਮਜੀਤ ਸਿੰਘ ਪ੍ਰਦੀਪ ਸਿੰਗਲਾ, ਡਾ.ਮਨਜੀਤ ਸਿੰਘ, ਅਸ਼ੋਕ ਰੋਣੀ, ਸੰਚਿਤ ਬਾਂਸਲ, ਗੁਰਪ੍ਰੀਤ ਰੰਧਾਵਾ, ਜਤਿਨ ਗੋਇਲ, ਸੁਸ਼ੀਲ ਬਾਂਸਲ, ਪੁਨੀਤ ਟੌਹੜਾ, ਹਰਿੰਦਰ ਪਾਲ ਟੋਹੜਾ, ਸੈਲੇਸ਼ ਜਿੰਦਲ, ਸਾਹਿਲ ਗਰਗ, ਸਵਰਨਜੀਤ ਲਾਲੀ, ਗੁਰਦੀਪ ਸਿੰਘ ਭੁੱਲਰ ਅਤੇ ਹੋਰ ਮੈਂਬਰ ਮੌਕੇ ਤੇ ਹਾਜ਼ਰ ਸਨ।
Advertisement
Advertisement
Advertisement
Advertisement
Scroll to Top