Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਸੁਸਾਇਟੀ ਵੱਲੋਂ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਸੁਸਾਇਟੀ ਵੱਲੋਂ ਰਾਜ ਪੱਧਰੀ ਕੁਰਾਸ਼ ਚੈਂਪੀਅਨਸ਼ਿਪ

ਪਟਿਆਲਾ, 15 ਦਸੰਬਰ : ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ‘ਤੀਜੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2025’ ਕਰਵਾਈ ਗਈ। ਇਸ ਦੌਰਾਨ ਇੱਥੇ ਜੂਡੋ ਟ੍ਰੇਨਿੰਗ ਸੈਂਟਰ ਵਿਖੇ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡੀ.ਆਈ.ਜੀ (ਸਾ) ਡਾ. ਨਰਿੰਦਰ ਭਾਰਗਵ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਆਈ.ਜੀ. ਸਕਿਓਰਿਟੀ ਵਰਿੰਦਰਪਾਲ ਸਿੰਘ, ਸਾਬਕਾ ਐਸ.ਪੀ ਜਗਜੀਤ ਸਿੰਘ ਗਿੱਲ, ਡਾ. ਦੀਪਿੰਦਰ ਕੌਰ ਗਿੱਲ, ਰਾਜਦੀਪ ਸਿੰਘ ਗਿੱਲ ਲੰਡਨ (ਯੂ.ਕੇ.) ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਮੇਜਰ ਫੈਮਿਲੀ ਦੇ ਸਨੀ ਸੰਧੂ, ਕਮਾਂਡੈਂਟ, 36 ਬਟਾਲੀਅਨ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਮੋਹਾਲੀ ਤੋਂ ਅਮਿਤ ਚੱਢਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।

ਇਸ ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਇੱਕ ਵਧੀਆ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੁਕਾਬਲਿਆਂ ਦੌਰਾਨ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸੁਸਾਇਟੀ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਇਆ ਜਾ ਰਿਹਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ।

Scroll to Top