Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਦਿੱਲੀ, 16 ਦਸੰਬਰ : ਨੈਸ਼ਨਲ ਸਕਿਓਰਿਟੀ ਐਕਟ (NSA) ਅਧੀਨ ਹਿਰਾਸਤ ਵਿੱਚ ਰਹਿ ਰਹੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਉਨਾ ਹਾਈਕੋਰਟ ਕੋਲ ਆਪਣੀ ਸਿ਼ਕਾਇਤ ਦਰਜ ਕਰਵਾਈ ਹੈ।

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਸੁਚਿਤ ਕੀਤਾ ਕਿ ਉਨ੍ਹਾਂ ਦੇ ਹਲਕੇ ਵਿੱਚ ਸੰਸਦੀ ਕਾਰਜਕਲਾਪਾਂ ‘ਤੇ ਪੂਰੀ ਰੁਕਾਵਟ ਆ ਗਈ ਹੈ। ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਰਹਿਣ ਕਾਰਨ ਉਹ ਮੁੱਖ ਜਨਤਕ ਮੁੱਦੇ ਜਿਵੇਂ ਕਿ ਹੜ੍ਹ, ਨਸ਼ੇ ਅਤੇ ਕਥਿਤ ਫਰਜ਼ੀ ਮੁਕਾਬਲੇ ਅਦਾਲਤ ਜਾਂ ਸੰਸਦ ਵਿੱਚ ਲਿਆਉਣ ਤੋਂ ਅਸਮਰੱਥ ਹਨ ।

ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੁੰਦਿਆਂ ਉਨ੍ਹਾਂ ਵਲੋਂ ਦੱਸਿਆ ਗਿਆ ਕਿ NSA ਤਹਿਤ ਹਿਰਾਸਤ ਨੇ ਉਨ੍ਹਾਂ ਦੇ ਹਲਕੇ ਵਿੱਚ ਜਨਤਕ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ।
ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਮੁੱਦੇ ਉਠਾਉਣ ਲਈ ਸ਼ਰਤੀਆ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਅੱਜ ਉਨਾ ਆਪਣੀ ਵੀਡਿਓ ਕਾਨਫਰੰਸ ਰਾਹੀ ਆਪਣੇ ਵਿਚਾਰ ਰਖੇ ਹਨ।

Advertisement
Advertisement
Advertisement
Advertisement
Scroll to Top