Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹਿਮਾਚਲ ਪ੍ਰਦੇਸ਼ ’ਚ ਡਾਕਟਰਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਠੱਪ

ਦੁਆਰਾ: Punjab Bani ਪ੍ਰਕਾਸ਼ਿਤ :Saturday, 27 December, 2025, 02:28 PM

ਸ਼ਿਮਲਾ, 27 ਦਸੰਬਰ : ਹਿਮਾਚਲ ਪ੍ਰਦੇਸ਼ ਦੇ ਕਈ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵਲੋ ਹੜਤਾਲ ਕਰਨ ਦੇ ਕਾਰਨ ਸਿਹਤ ਸੇਵਾਵਾਂ ਪੂਰੀ ਤਰ੍ਹਾ ਠਪ ਰਹੀਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਸਮਸਿਆ ਦਾ ਸਾਹਮਣਾ ਕਰਨਾ ਪਿਆ।
ਜਾਣਕਾਰੀ ਅਨੁਸਾਰ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਡਾਕਟਰ ਦੀਆਂ ਸੇਵਾਵਾਂ ਖਤਮ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਬੰਧਤ ਡਾਕਟਰ ’ਤੇ ਇੱਕ ਮਰੀਜ਼ ਨਾਲ ਹੱਥੋਪਾਈ ਕਰਨ ਦੇ ਦੋਸ਼ ਲੱਗੇ ਸਨ।

ਹੜਤਾਲ ਕਾਰਨ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਪਰੋ ਦੁਸਰੇ ਪਾਸੇ ਕੜਾਕੇ ਦੀ ਠੰਢ ਅਤੇ ਨਵੇਂ ਸਾਲ ਮੌਕੇ ਸੈਲਾਨੀਆਂ ਦੀ ਵਧੀ ਭੀੜ ਕਾਰਨ ਰਹਿਣ ਲਈ ਥਾਂ ਨਾ ਮਿਲਣਾ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।



Scroll to Top