Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:49 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਨੌਜਵਾਨ ਵਲੋ ਪਾਕ ਸੀਮਾ ਪਾਰ ਕਰਨ ਤੇ ਪਾਕ ਰੇਜਰਾਂ ਨੇ ਕੀਤਾ ਗ੍ਰਿਫਤਾਰ

ਭਾਰਤੀ ਨੌਜਵਾਨ ਵਲੋ ਪਾਕ ਸੀਮਾ ਪਾਰ ਕਰਨ ਤੇ ਪਾਕ ਰੇਜਰਾਂ ਨੇ ਕੀਤਾ ਗ੍ਰਿਫਤਾਰ

ਜਲੰਧਰ, 24 ਦਸੰਬਰ : ਜਲੰਧਰ ਜਿਲੇ ਦੇ ਸ਼ਾਹਕੋਟ ਖੇਤਰ ਅਧੀਨ ਪੈਦੇ ਪਿੰਡ ਭੋਏਪੁਰ ਦੇਇਕ ਨੌਜਵਾਲ ਵਲੋ ਭਾਰਤ-ਪਾਕਿਸਤਾਨ ਦੀ ਸਰਹਦ ਪਾਰ ਕਰਨ ਤੇ ਉਸਨੂੰ ਪਾਕ ਰੇਜਰਾਂ ਵਲੋ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਪਛਾਣ ਸ਼ਰਨਦੀਪ ਸਿੰਘ ਵਜੋਂ ਹੋਈ ਹੈ, ਜਿਸਨੂੰ ਪਾਕਿਸਤਾਨ ਦੇ ਕਸੂਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੁਸਰੇ ਪਾਸੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਸੰਵੇਦਨਸ਼ੀਲ ਮੰਨਦੇ ਹੋਏ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕੂਟਨੀਤਿਕ ਪੱਧਰ ’ਤੇ ਵੀ ਸੰਪਰਕ ਬਣਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸ਼ਰਨਦੀਪ ਸਿੰਘ ਕਿਸ ਕਾਰਨ ਜਾਂ ਕਿਹੜੀਆਂ ਪਰਿਸਥਿਤੀਆਂ ਹੇਠ ਸਰਹੱਦ ਪਾਰ ਕਰ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਸੰਬੰਧੀ ਜਾਂਚ ਜਾਰੀ ਹੈ।

ਦੂਜੇ ਪਾਸੇ, ਨੌਜਵਾਨ ਦੇ ਪਿਤਾ ਸਤਨਾਮ ਸਿੰਘ ਵੱਲੋਂ ਪਹਿਲਾਂ ਹੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸਨੂੰ ਲੈ ਕੇ ਅਧਿਕਾਰੀਆ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top