Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਗਣਤੰਤਰ ਦਿਵਸ ਨੂੰ ਲੈ ਕੇ ਸਖਤ ਹੋਇਆ ਪ੍ਰਸ਼ਾਸ਼ਨ ਸੱਕੀ ਅਪਰਾਧੀਆਂ ਦੇ ਜਾਰੀ ਕੀਤੇ ਪੋਸਟ

ਗਣਤੰਤਰ ਦਿਵਸ ਨੂੰ ਲੈ ਕੇ ਸਖਤ ਹੋਇਆ ਪ੍ਰਸ਼ਾਸ਼ਨ ਸੱਕੀ ਅਪਰਾਧੀਆਂ ਦੇ ਜਾਰੀ ਕੀਤੇ ਪੋਸਟ

ਦਿਲੀ, 19 ਜਨਵਰੀ : 77ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਪੂਰੀਤਰ੍ਹਾ ਸਖਤ ਨਜਰ ਆ ਰਿਹਾ ਹੈ। ਇਸ ਲਈ ਤਿਆਰੀਆਂ ਤੇ ਸਾਵਧਾਨੀਆਂ ਦੇ ਨਾਲ ਅਪਰਾਧੀਆਂ ਉਪਰ ਵੀ ਪਕੜ ਬਣਾਈ ਜਾ ਰਹੀ ਹੈ। ਦਿੱਲੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਸ਼ਹਿਰ ਭਰ ਵਿੱਚ ਵੱਡਾ ਅਲਰਟ ਜਾਰੀ ਕਰਦਿਆਂ ਖਾਲਿਸਤਾਨ ਅਤੇ ਅਲ-ਕਾਇਦਾ ਮਾਡਿਊਲਾਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਪੋਸਟਰ ਸਰਵਜਨਿਕ ਥਾਵਾਂ ’ਤੇ ਲਗਾਏ ਹਨ।

ਇਸਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਗਣਤੰਤਰ ਦਿਵਸ ਸਮਾਰੋਹ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋ ਸਕੇ। ਇਨ੍ਹਾਂ ਦਿਨੀਂ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ਲਈ ਰਿਹਰਸਲਾਂ ਅਤੇ ਤਿਆਰੀਆਂ ਜੋਰਾਂ ’ਤੇ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੂੰ ਪੂਰੀ ਤਰ੍ਹਾਂ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਸਰਕਾਰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਚੂਕ ਤੋਂ ਬਚਣ ਲਈ ਹਰ ਪੱਧਰ ’ਤੇ ਚੌਕਸੀ ਵਰਤ ਰਹੀ ਹੈ।

Advertisement
Advertisement
Advertisement
Advertisement
Scroll to Top