Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

ਬੀਜਾਪੁਰ ਵਿੱਚ ਨਕਸਲਵਾਦ ਨੂੰ ਵੱਡਾ ਝਟਕਾ, 50 ਦੇ ਕਰੀਬ ਮਾਓਵਾਦੀਆਂ ਕੀਤਾ ਆਤਮ-ਸਮਰਪਣ

ਬੀਜਾਪੁਰ ਵਿੱਚ ਨਕਸਲਵਾਦ ਨੂੰ ਵੱਡਾ ਝਟਕਾ, 50 ਦੇ ਕਰੀਬ ਮਾਓਵਾਦੀਆਂ ਕੀਤਾ ਆਤਮ-ਸਮਰਪਣ

ਦਿੱਲੀ, 16 ਜਨਵਰੀ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲਵਾਦ ਖ਼ਿਲਾਫ਼ ਸਰਕਾਰ ਅਤੇ ਪੁਲਿਸ ਵਲੋ ਜਿਥੇ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਅੱਜ ਤਾਜਾ ਮਾਮਲੇ ਵਿਚ 50 ਦੇ ਕਰੀਬ ਨਕਸਲੀਆਂ ਵਲੋ ਆਤਮ ਸਮਰਣ ਕਰਨ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਅਨੁਸਾਰ ਇਹ ਸਾਰੇ ਮਾਓਵਾਦੀ ਵੱਡੀ ਇਨਾਮ ਰਾਸ਼ੀ ਵਾਲੇ ਸਨ, ਜਿਨਾ ਨੂੰ ਹਿਰਾਸਤ ਵਿਚ ਲੈ ਲਿਆਗਿਆ ਹੈ। ਇਸਤੋਂ ਇਕ ਦਿਨ ਪਹਿਲਾਂ ਪੜੋਸੀ ਸੁਕਮਾ ਜ਼ਿਲ੍ਹੇ ਵਿੱਚ ਵੀ 29 ਨਕਸਲੀਆਂ ਨੇ ਆਤਮ-ਸਮਰਪਣ ਕੀਤਾ ਸੀ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੌਰਾਨ 1500 ਤੋਂ ਵੱਧ ਨਕਸਲੀ ਹਿੰਸਾ ਤਿਆਗ ਚੁੱਕੇ ਹਨ। ਸੂਬਾ ਸਰਕਾਰ ਨੇ ਇਸ ਸਾਲ 31 ਮਾਰਚ ਤੱਕ ਨਕਸਲਵਾਦ ਦੇ ਪੂਰਨ ਖ਼ਾਤਮੇ ਦਾ ਟੀਚਾ ਨਿਰਧਾਰਤ ਕੀਤਾ ਹੋਇਆ ਹੈ।

ਹੁਣ ਪੁਲਿਸ ਅਧਿਕਾਰੀਆਂ ਸਾਹਮਣੇ ਹਥਿਆਰ ਸੁੱਟ ਕੇ ਮੁੱਖ ਧਾਰਾ ਵਿੱਚ ਵਾਪਸੀ ਦਾ ਰਾਹ ਅਪਣਾਇਆ। ਇਨ੍ਹਾਂ ਵਿੱਚੋਂ 49 ਨਕਸਲੀਆਂ ’ਤੇ ਕੁੱਲ 1.41 ਕਰੋੜ ਰੁਪਏ ਦਾ ਇਨਾਮ ਘੋਸ਼ਿਤ ਸੀ।

Advertisement
Advertisement
Advertisement
Advertisement
Scroll to Top