Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਵੈਨੇਜ਼ੁਏਲਾ ਦੀ ਵਿਰੋਧੀ ਨੇਤਾ ਮਾਰੀਆ ਮਚਾਡੋ ਵੱਲੋਂ ਟਰੰਪ ਨੂੰ ਨੋਬਲ ਮੈਡਲ ਭੇਂਟ

ਵੈਨੇਜ਼ੁਏਲਾ ਦੀ ਵਿਰੋਧੀ ਨੇਤਾ ਮਾਰੀਆ ਮਚਾਡੋ ਵੱਲੋਂ ਟਰੰਪ ਨੂੰ ਨੋਬਲ ਮੈਡਲ ਭੇਂਟ

ਵਾਸ਼ਿੰਗਟਨ, 16 ਜਨਵਰੀ : ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਪ੍ਰਮੁੱਖ ਆਗੂ ਮਾਰੀਆ ਕੋਰੀਨਾ ਮਚਾਡੋ ਨੇ ਬੀਤੇ ਦਿਨੀ ਇਕ ਸਮਾਰੋਹ ਤੋ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਮੈਡਲ ਟਰੰਪ ਨੂੰ ਭੇਂਟ ਕਰ ਦਿੱਤਾ, ਜਿਸ ਨੇ ਅੰਤਰਰਾਸ਼ਟਰੀ ਰਾਜਨੀਤਕ ਹਲਕਿਆਂ ਵਿੱਚ ਹੈਰਾਨੀ ਪੈਦਾ ਕਰ ਦਿੱਤੀ।
ਜਾਣਕਾਰੀ ਅਨੁਸਾਰ ਹਾਲਾਂਕਿ ਨੋਬਲ ਇਨਾਮ ਦੇ ਨਿਯਮਾਂ ਮੁਤਾਬਕ ਕੋਈ ਵੀ ਜੇਤੂ ਆਪਣਾ ਨੋਬਲ ਸ਼ਾਂਤੀ ਪੁਰਸਕਾਰ ਕਿਸੇ ਹੋਰ ਵਿਅਕਤੀ ਨੂੰ ਸੌਂਪ ਨਹੀਂ ਸਕਦਾ, ਪਰ ਮਚਾਡੋ ਵੱਲੋਂ ਮੈਡਲ ਭੇਂਟ ਕਰਨ ਨੂੰ ਇੱਕ ਪ੍ਰਤੀਕਾਤਮਕ ਅਤੇ ਰਾਜਨੀਤਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਕੂਟਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ ਅਸਧਾਰਨ ਹੈ ਅਤੇ ਇਸ ਦੇ ਦੂਰਗਾਮੀ ਸਿਆਸੀ ਅਰਥ ਨਿਕਲ ਸਕਦੇ ਹਨ।

ਦਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਜਨਤਕ ਤੌਰ ’ਤੇ ਮਚਾਡੋ ਦੀ ਵੈਨੇਜ਼ੁਏਲਾ ਦੀ ਅਗਵਾਈ ਕਰਨ ਦੀ ਯੋਗਤਾ ਅਤੇ ਭਰੋਸੇਯੋਗਤਾ ’ਤੇ ਸਵਾਲ ਉਠਾਏ ਸਨ। ਇਹ ਟਿੱਪਣੀਆਂ ਉਸ ਸਥਿਤੀ ਨਾਲ ਜੁੜੀਆਂ ਹੋਈਆਂ ਹਨ, ਜਿੱਥੇ ਅਮਰੀਕੀ ਫੌਜਾਂ ਦੀ ਮਦਦ ਨਾਲ ਨਿਕੋਲਸ ਮਾਦੁਰੋ ਨੂੰ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਵੈਨੇਜ਼ੁਏਲਾ ਵਿੱਚ ਅਗਲੀ ਸਿਆਸੀ ਬਣਤਰ ਨੂੰ ਲੈ ਕੇ ਚਰਚਾ ਚੱਲ ਰਹੀ ਹੈ।

Advertisement
Advertisement
Advertisement
Advertisement
Scroll to Top