Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਦਾ ਆਪਸੀ ਸਹਿਮਤੀ ਨਾਲ ਹੋਇਆ ਤਲਾਕ

ਚੰਡੀਗੜ, 16 ਜਨਵਰੀ : ਪੰਜਾਬੀ ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਮੈਂਡੀ ਤੱਖੜ ਅਤੇ ਉਨ੍ਹਾਂ ਦੇ ਪਤੀ ਸ਼ੇਖਰ ਕੌਸ਼ਲ ਦਾ ਅੱਜ ਕੋਰਟ ਵਿਚ ਆਪਸੀ ਸਹਿਮਤੀ ਤੋ ਬਾਅਦ ਤਲਾਕ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰਮ ਮੈਡੀ ਤੱਖੜ ਦੇ ਵਕੀਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਤਲਾਕ ਸਬੰਧੀ ਪਹਿਲੀ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਹਾਲਾਂਕਿ ਦੋਵਾਂ ਪੱਖਾਂ ਵਿਚਾਲੇ ਤਹਿ ਹੋਈਆਂ ਸ਼ਰਤਾਂ ਅਤੇ ਸਮਝੌਤੇ ਦੇ ਵੇਰਵੇ ਗੁਪਤ ਰੱਖੇ ਗਏ ਹਨ।

ਦਸ ਦਈਏ ਕਿ ਦਿੱਲੀ ਦੀ ਸਾਕੇਤ ਅਦਾਲਤ ਨੇ ਦੋਵਾਂ ਵੱਲੋਂ ਦਾਖ਼ਲ ਕੀਤੀ ਗਈ ਤਲਾਕ ਦੀ ਅਰਜ਼ੀ ’ਤੇ ਅੱਜ ਮਨਜ਼ੂਰੀ ਦੀ ਮੋਹਰ ਲਾ ਦਿੱਤੀ। ਦੋਵੇਂ ਧਿਰਾਂ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਸੀ। ਸਾਕੇਤ ਜ਼ਿਲ੍ਹਾ ਅਦਾਲਤ ਅਧੀਨ ਪਰਿਵਾਰਕ ਅਦਾਲਤ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਸਾਂਝੀ ਪਟੀਸ਼ਨ ਕਬੂਲ ਕਰਦੇ ਹੋਏ ਦੋਵਾਂ ਦੇ ਬਿਆਨ ਦਰਜ ਕੀਤੇ। ਸੂਤਰਾਂ ਮੁਤਾਬਕ ਕਾਫ਼ੀ ਸਮੇਂ ਤੋਂ ਦੋਵੇਂ ਪਾਸੇ ਵੱਖ-ਵੱਖ ਰਹਿ ਰਹੇ ਸਨ ਅਤੇ ਆਪਸੀ ਰਜ਼ਾਮੰਦੀ ਨਾਲ ਇਸ ਮਾਮਲੇ ਨੂੰ ਕਾਨੂੰਨੀ ਤੌਰ ’ਤੇ ਨਿਪਟਾਉਣ ’ਤੇ ਸਹਿਮਤ ਹੋਏ।

Advertisement
Advertisement
Advertisement
Advertisement
Scroll to Top