Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 9:34 am

+91 90915 01313 , +91 90916 01313

punjabbanni@gmail.com
punjabbani@yahoo.com

ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ

ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ

ਚੰਡੀਗੜ, 17 ਜਨਵਰੀ : ਬੀਤੇ ਦਿਨੀ ਨਿਊਜੀਲੈਡ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੰਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਕੁੱਝ ਦਿਨ ਪਹਿਲਾਂ ਹੀ ਭਾਰਤ ਆ ਕੇ ਮੁੜ ਨਿਊਜ਼ੀਲੈਂਡ ਪਰਤਿਆ ਸੀ।

ਇਸ ਹਾਦਸੇ ਦੇ ਕਾਰਨ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਜੱਸੜਾਂ ਪਿੰਡ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ 46 ਸਾਲਾ ਸੰਦੀਪ ਸਿੰਘ ਜੱਸੜਾਂ ਵਜੋਂ ਹੋਈ ਹੈ, ਜੋ ਕਈ ਸਾਲਾਂ ਤੋਂ ਨਿਊਜ਼ੀਲੈਂਡ ਵਿੱਚ ਰੋਜ਼ਗਾਰ ਲਈ ਰਹਿ ਰਿਹਾ ਸੀ।

Advertisement
Advertisement
Advertisement
Advertisement
Scroll to Top