Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

ਦੇਹਰਾਦੂਨ ਵਿਖੇ ਹੋਏ ਸੜਕ ਹਾਦਸੇ ਵਿਚ ਬੱਸ ਖੱਡ ਵਿਚ ਡਿਗੀ, ਕਈ ਜਖਮੀ

ਦੇਹਰਾਦੂਨ ਵਿਖੇ ਹੋਏ ਸੜਕ ਹਾਦਸੇ ਵਿਚ ਬੱਸ ਖੱਡ ਵਿਚ ਡਿਗੀ, ਕਈ ਜਖਮੀ

ਦੇਹਰਾਦੂਨ, 3 ਫਰਵਰੀ : ਉਤਰਾਖੰਡ ਦੇ ਦੇਹਰਾਦੂਨ ਜ਼ਿਲ੍ਹੇ ਦੇ ਕਲਸੀ ਖੇਤਰ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਬੱਸ ਅਚਾਨਕ ਡੂੰਘੀ ਖੱਡ ਵਿਚ ਜਾ ਡਿਗੀ, ਜਿਸ ਕਾਰਨ ਕਈ ਯਾਤਰੀ ਜਖਮੀ ਹੋ ਗਏ ਅਤੇ ਇਸ ਵਿਚ ਕਰੀਬ ਤਿੰਨ ਲੋਕਾਂ ਦੀ ਮੌਤ ਹੋਣ ਦੀ ਵੀ ਸੂਚਨਾ ਹੈ।

ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਵੇਰੇ ਹਿਮਾਚਲ ਪ੍ਰਦੇਸ਼ ਦੇ ਨੇਰਵਾ–ਚੌਪਾਲ ਤੋਂ ਪਾਉਂਟਾ ਸਾਹਿਬ ਵੱਲ ਜਾ ਰਹੀ ਸੀ। ਮੋੜ ’ਤੇ ਅਚਾਨਕ ਡਰਾਈਵਰ ਦਾ ਕਾਬੂ ਖੋ ਜਾਣ ਕਾਰਨ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਹਿਮਾਚਲ ਰੋਡਵੇਜ਼ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਹਾਦਸੇ ਸਮੇਂ 30 ਤੋਂ ਵੱਧ ਯਾਤਰੀ ਸਵਾਰ ਸਨ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੇੜਲੇ ਪਿੰਡਾਂ ਦੇ ਵਾਸੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਪੁਲੀਸ, ਐਸ.ਡੀ.ਆਰ.ਐਫ. ਅਤੇ ਹੋਰ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

Advertisement
Advertisement
Advertisement
Advertisement
Scroll to Top