Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਵਾਈ ਸੈਨਾ ਦਾ ਟ੍ਰੇਨਿੰਗ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

ਭਾਰਤੀ ਹਵਾਈ ਸੈਨਾ ਦਾ ਟ੍ਰੇਨਿੰਗ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

ਦਿੱਲੀ, 21 ਜਨਵਰੀ : ਭਾਰਤੀ ਸੈਨਾ ਦਾ ਇਕ ਜਹਾਜ ਅੱਜ ਟ੍ਰੇਨਿੰਗ ਕਰਦਾ ਹੋਇਆ ਅਚਾਨਕ ਹਾਦਸਾ ਗ੍ਰਸਤ ਹੋ ਗਿਆ, ਜਿਸ ਕਾਰਨ ਮੈਦਾਨ ਅੰਦਰ ਹਲਹਲ ਮਚ ਗਈ। ਇਸ ਹਾਦਸੇ ਵਿਚ ਦੋਵੇ ਪਾਇਲਟ ਸੁਰਖਿਅਤ ਦਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਕੇਪੀ ਕਾਲਜ ਮੈਦਾਨ ਦੇ ਨੇੜੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਅਚਾਨਕ ਹਾਦਸਾਗ੍ਰਸਤ ਹੋ ਕੇ ਨੇੜਲੇ ਛੱਪੜ ਵਿੱਚ ਜਾ ਡਿੱਗਿਆ । ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਪਹਿਲਾਂ ਜਹਾਜ਼ ਦੇ ਇੰਜਣ ਵਿੱਚ ਅਚਾਨਕ ਤਕਨੀਕੀ ਖਰਾਬੀ ਆ ਗਈ ਸੀ, ਜਿਸ ਕਾਰਨ ਪਾਇਲਟਾਂ ਨੂੰ ਜਹਾਜ਼ ਨੂੰ ਐਮਰਜੈਂਸੀ ਹਾਲਤ ਵਿੱਚ ਲੈਂਡ ਕਰਵਾਉਣਾ ਪਿਆ। ਉਨ੍ਹਾਂ ਸਪਸ਼ਟ ਕੀਤਾ ਕਿ ਨਾ ਤਾਂ ਕਿਸੇ ਨਾਗਰਿਕ ਦੀ ਜਾਨ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਨਾ ਹੀ ਕਿਸੇ ਕਿਸਮ ਦੀ ਜਾਇਦਾਦੀ ਹਾਨੀ ਦੀ ਰਿਪੋਰਟ ਸਾਹਮਣੇ ਆਈ ਹੈ।

Advertisement
Advertisement
Advertisement
Advertisement
Scroll to Top