Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਪਟਿਆਲਾ, 22 ਜਨਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚਪੰਜਾਬ ਯੂਨੀਵਰਸਿਟੀਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਦੂਜਾ ਸਥਾਨਚੰਡੀਗੜ੍ਹ ਯੂਨੀਵਰਸਿਟੀਮੋਹਾਲੀ ਨੇ ਤੀਜਾ ਸਥਾਨ ਅਤੇ ਐਮਬੀਐਸ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ ਹੈ।

ਡਾ. ਵਾਲੀਆ ਨੇ ਕਿਹਾ ਕਿ ਟੂਰਨਾਮੈਂਟ ਦੀ ਨਿਗਰਾਨੀ ਏਆਈਯੂ ਦੁਆਰਾ ਨਿਯੁਕਤ ਨਿਰੀਖਕ ਡਾ. ਯਸ਼ਵੰਤ ਗਹਿਲੋਤ ਨੇ ਕੀਤੀ ਅਤੇ ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਨਿਰੀਖਕਕੋਚਾਂਪ੍ਰਬੰਧਕਾਂ ਅਤੇ ਸਟਾਫ ਦਾ ਧੰਨਵਾਦ ਕੀਤਾ। ਡਾ. ਗਹਿਲੋਤ ਨੇ ਸਪੋਰਟਸ ਯੂਨੀਵਰਸਿਟੀ ਅਤੇ ਕਾਲਜ ਪ੍ਰਬੰਧਨ ਦੋਵਾਂ ਦੁਆਰਾ ਪ੍ਰਦਰਸ਼ਿਤ ਸੰਗਠਨਾਤਮਕ ਉੱਤਮਤਾ ਦੀ ਸ਼ਲਾਘਾ ਕੀਤੀ। ਕੋਚ ਤਲਵਿੰਦਰ ਸਾਹੀ ਨੇ ਟੀਮ ਦੀ ਅਗਵਾਈ ਅਤੇ ਮਾਰਗਦਰਸ਼ਨ ਨੇ ਕੀਤਾ। ਅਧਿਕਾਰੀਆਂ ਅਤੇ ਜੇਤੂ ਖਿਡਾਰੀਆਂ ਨੂੰ ਮੈਡਲਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤੇ ਗਏ ਅਤੇ ਨਿਰੀਖਕ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

Advertisement
Advertisement
Advertisement
Advertisement
Scroll to Top