Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:56 am

+91 90915 01313 , +91 90916 01313

punjabbanni@gmail.com
punjabbani@yahoo.com

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਝਟਕਾ, ਅਭਿਸ਼ੇਕ ਸ਼ਰਮਾ ਹਸਪਤਾਲ ਦਾਖਲ

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਝਟਕਾ, ਅਭਿਸ਼ੇਕ ਸ਼ਰਮਾ ਹਸਪਤਾਲ ਦਾਖਲ

ਦਿੱਲੀ, 10 ਫਰਵਰੀ : ਟੀ-20 ਵਿਸ਼ਵ ਕੱਪ ਜਿਥੇ ਨਜਦੀਕ ਆ ਰਿਹਾ ਹੈ, ਉਥੇ ਦੂਸਰੇ ਪਾਸੇ ਜਾਂਬਾਜ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਸਿਹਤ ਪੱਖੋ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਹੋਏ ਹਨ।ਜਿਕਰਯੋਗ ਹੈ ਕਿ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੂੰ ਪੇਟ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ।

ਦਸ ਦਈਏ ਕਿ ਭਾਰਤੀ ਟੀਮ ਲਈ ਅਸਲ ਚੁਣੌਤੀ ਸਿਰਫ਼ ਨਾਮੀਬੀਆ ਨਾਲ ਮੈਚ ਹੀ ਨਹੀਂ, ਸਗੋਂ 15 ਫਰਵਰੀ ਨੂੰ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ਵਿੱਚ ਪਾਕਿਸਤਾਨ ਵਿਰੁੱਧ ਹੋਣ ਵਾਲਾ ਮੁਕਾਬਲਾ ਵੀ ਹੈ, ਜਿੱਥੇ ਪਿੱਚ ਦੀ ਪ੍ਰਕਿਰਤੀ ਵੱਖਰੀ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਹਸਪਤਾਲ ਵਿਚ ਦਾਖਲ ਹੋਏ ਹਨ, ਜਿਸ ਕਾਰਨ ਭਾਰਤੀ ਟੀਮ ਵਿਚ ਚਿੰਤਾ ਦਾ ਵਾਧਾ ਹੁੰਦਾ ਨਜਰ ਆ ਰਿਹਾ ਹੈ।

Advertisement
Advertisement
Advertisement
Advertisement
Scroll to Top