Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:02 am

+91 90915 01313 , +91 90916 01313

punjabbanni@gmail.com
punjabbani@yahoo.com

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ  ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ, ਜਿਸਤੋ ਬਾਅਦ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ – ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ- ਸ਼ੇਰ ਸਿੰਘ ਮੰਡਵਾਲਾ ਨੂੰ ਚੁਣ ਲਿਆ ਗਿਆ ਹੈ। ਇਸੇ ਤਰ੍ਹਾਂ ਹੋਰ ਮੈਬਰਾਂ ਦੀ ਚੋਣ ਵੀ ਹੋਈ ਹੈ।

 

Advertisement
Advertisement
Advertisement
Advertisement
Scroll to Top