Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ

 ਪਟਿਆਲਾ , ਨਵੰਬਰ 3 : ਜਿਲ੍ਹਾ ਪ੍ਰਾਇਮਰੀ ਖੇਡਾਂ  ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ

ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ।

 

ਬਲਾਕ ਪ੍ਰਾਇਮਰੀ ਅਫਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ   ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲਾ ਪ੍ਰਾਇਮਰੀ ਖੇਡਾਂ ਵਿੱਚ ਓਵਰਆਲ ਟਰਾਫੀ ਜਿੱਤੀ ਹੈ।

ਇਸ ਮੌਕੇ ’ਤੇ ਬਲਾਕ ਸਪੋਰਟਸ ਅਫਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ,ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜਰ ਸਨ।

Advertisement
Advertisement
Advertisement
Advertisement
Scroll to Top