Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:22 am

+91 90915 01313 , +91 90916 01313

punjabbanni@gmail.com
punjabbani@yahoo.com

ਰੇਲਵੇ ਸਟੇਸ਼ਨ 'ਤੇ ਟ੍ਰੇਨ ਦੇ ਡੱਬੇ 'ਤੇ ਚੜਨ ਕਾਰਨ ਵਿਅਕਤੀ ਝੁਲਸਿਆ

ਰੇਲਵੇ ਸਟੇਸ਼ਨ 'ਤੇ ਟ੍ਰੇਨ ਦੇ ਡੱਬੇ 'ਤੇ ਚੜਨ ਕਾਰਨ ਵਿਅਕਤੀ ਝੁਲਸਿਆ

ਜਲੰਧਰ, 6 ਨਵੰਬਰ 2025 : ਰੇਲ ਦੇ ਡੱਬੇ ਉਪਰ ਚੜਨ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਝੂਲਸ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਫਿਲੌਰ ਰੇਲਵੇ ਸਟੇਸ਼ਨ ‘ਤੇ ਵਾਪਰੇ ਇੱਕ ਦੁਖਦਾਈ ਹਾਦਸੇ ਵਿੱਚ ਟ੍ਰੇਨ ‘ਤੇ ਚੜ੍ਹਿਆ ਇੱਕ ਅਣਪਛਾਤਾ ਵਿਅਕਤੀ ਹਾਈ-ਟੈਂਸ਼ਨ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਜ਼ਿੰਦਾ ਸੜ ਗਿਆ। ਹਾਲਾਂਕਿ ਉਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ, ਹਾਦਸਾ ਸਵੇਰੇ ਕਰੀਬ 9:45 ਵਜੇ ਵਾਪਰਿਆ ਜਦੋਂ ਲੋਹੀਆਂ ਤੋਂ ਲੁਧਿਆਣਾ ਜਾ ਰਹੀ ਟ੍ਰੇਨ ਫਿਲੌਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 3 ‘ਤੇ ਰੁਕੀ ਹੋਈ ਸੀ। ਇਸ ਦੌਰਾਨ ਇੱਕ ਵਿਅਕਤੀ ਅਚਾਨਕ ਟ੍ਰੇਨ ਦੇ ਇੱਕ ਡੱਬੇ ਦੀ ਛੱਤ ‘ਤੇ ਚੜ੍ਹ ਗਿਆ ਅਤੇ ਉੱਪਰ ਲਗੀਆਂ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਚ ਹੋ ਗਿਆ।

ਹਾਦਸੇ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿੱਚ ਪਹਿਲਾਂ ਫਿਲੌਰ ਹਸਪਤਾਲ ਤੇ ਫਿਰ ਜਲੰਧਰ ਰੈਫਰ ਕੀਤਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

Advertisement
Advertisement
Advertisement
Advertisement
Scroll to Top