Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ : ਪ੍ਰੋ. ਬਡੂੰਗਰ 

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ : ਪ੍ਰੋ. ਬਡੂੰਗਰ 

ਪਟਿਆਲਾ, 4 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਦੀ ਸਮੁੱਚੇ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਮਹਾਨ ਕ੍ਰਾਂਤੀਕਾਰੀ, ਦਾਰਸ਼ਨਿਕ ਰਹਿਬਰ ਹੋਏ ਹਨ ਜਿਨਾਂ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਮਨੁੱਖ ਨੂੰ ਸੱਚ ਤੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਸਮੁੱਚੀ ਮਾਨਵਤਾ ਨੂੰ ਸੱਚ ਦੇ ਰਾਹ ਦੇ ਪਾਂਧੀ ਬਣਾ ਕੇ ਸੰਦੇਸ਼ ਦਿੱਤਾ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਜਗਤ ਵਿਚ ਵਸਦੀ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ, ਉੱਥੇ ਹੀ ਜਾਤ-ਪਾਤ ਦੇ ਕੋਹੜ ਵਿੱਚੋਂ ਵੀ ਕੱਢਿਆ । ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਕੇ ਆਪਣਾ ਲੋਕ ਸੁਖੀਆ ਅਤੇ ਪਰਲੋਕ ਸੁਹੇਲਾ ਕੀਤਾ ਜਾਵੇ ।
Advertisement
Advertisement
Advertisement
Advertisement
Scroll to Top