Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼

ਦਿੱਲੀ, 29 ਅਕਤੂਬਰ 2025 : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਏਸ਼ੀਆ ਪੈਸੇਫਿਕ ਇਕਨੌਮਿਕ ਕੋਆਪਰੇਸ਼ਨ (APEC) ਸੰਮੇਲਨ ਦੇ ਦੌਰਾਨ ਸੀਈਓਜ਼ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰਮੋਦੀ ਦੀ ਖੁਲਕੇ ਤਾਰੀਫ ਕੀਤੀ। ਉਨਾ ਦੋਵਾਂਦੇਸ਼ਾ ਵਿਚਾਲੇ ਵਪਾਰ ਸਮਝੌਤੇ ਦਾ ਵੀ ਜਿਕਰ ਕੀਤਾ।

ਜਿਕਰਯੋਗ ਹੈ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ “ਬੇਹੱਦ ਪ੍ਰਭਾਵਸ਼ਾਲੀ ਅਤੇ ਸਭ ਤੋਂ ਵਧੀਆ ਦਿੱਖ ਵਾਲੇ ਵਿਅਕਤੀਆਂ ਵਿੱਚੋਂ ਇੱਕ” ਕਰਾਰ ਦਿੱਤਾ। ਟਰੰਪ ਨੇ ਮੋਦੀ ਨੂੰ ਨਾ ਸਿਰਫ਼ “ਮਜ਼ਬੂਤ ਅਤੇ ਕੀਲਣ ਵਾਲਾ ਆਗੂ” ਦੱਸਿਆ, ਸਗੋਂ ਉਨ੍ਹਾਂ ਦੀ ਨੇਤ੍ਰਿਤਾ ਦੀ ਵੀ ਖੁੱਲ੍ਹ ਕੇ ਵਡਿਆਈ ਕੀਤੀ।

ਟਰੰਪ ਨੇ ਕਿਹਾ ਕਿ ਅਮਰੀਕਾ ਤੇ ਭਾਰਤ ਜਲਦੀ ਹੀ ਵਪਾਰਕ ਸਮਝੌਤੇ ਦੀ ਦਿਸ਼ਾ ਵੱਲ ਵਧ ਰਹੇ ਹਨ। ਟਰੰਪ ਨੇ ਆਪਣੇ ਬਿਆਨ ਵਿੱਚ ਇਹ ਵੀ ਦਾਅਵਾ ਕੀਤਾ ਕਿ ਇਸ ਸਾਲ ਮਈ ਮਹੀਨੇ ਦੌਰਾਨ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਨੂੰ ਘਟਾਉਣ ਲਈ ਖੁਦ ਹਸਤਖੇਪ ਕੀਤਾ ਸੀ। ਉਨ੍ਹਾਂ ਦੇ ਕਹਿਣ ਅਨੁਸਾਰ, ਦੋਵੇਂ ਪ੍ਰਮਾਣੂ ਹਥਿਆਰਬੰਦ ਦੇਸ਼ਾਂ ਵਿਚਾਲੇ ਗੰਭੀਰ ਟਕਰਾਅ ਰੁਕਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਰਹੀ।

 

Advertisement
Advertisement
Advertisement
Advertisement
Scroll to Top