Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਰਾਸ਼ਟਰਪਤੀ ਮੁਰਮੂ ਨੇ ਰਾਫੇਲ ਜਹਾਜ਼ ‘ਚ ਭਰੀ ਉਡਾਣ

ਦੁਆਰਾ: Punjab Bani ਪ੍ਰਕਾਸ਼ਿਤ :Wednesday, 29 October, 2025, 02:13 PM

ਦਿੱਲੀ, 29 ਅਕਤੂਬਰ 2025 : ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਫੇਲ ਲੜਾਕੂ ਜਹਾਜ ਦੀ ਉਡਾਨ ਭਰਦਿਆਂ ਇਕ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਦੀ ਕੋਈ ਮਹਿਲਾ ਰਾਸ਼ਟਰਪਤੀ ਇਸ ਬਹੁ-ਚਰਚਿਤ ਫਰਾਂਸੀਸੀ ਜਹਾਜ਼ ਵਿੱਚ ਸਵਾਰ ਹੋਈ ਹੈ।

ਜਿਕਰਯੋਗ ਹੈ ਕਿ ਹਰਿਆਣਾ ਦੇ ਅੰਬਾਲਾ ਹਵਾਈ ਸੈਨਾ ਅੱਡੇ ਤੋਂ ਅਤਿਆਧੁਨਿਕ ਰਾਫੇਲ ਲੜਾਕੂ ਜਹਾਜ਼ ਵਿੱਚ ਉਡਾਣ ਭਰਦਿਆਂ ਨਵਾਂ ਇਤਿਹਾਸ ਰਚ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਭਾਰਤੀ ਮਹਿਲਾ ਰਾਸ਼ਟਰਪਤੀ ਨੇ ਫਰਾਂਸ ਵਿੱਚ ਤਿਆਰ ਕੀਤੇ ਗਏ ਇਸ ਆਧੁਨਿਕ ਲੜਾਕੂ ਜਹਾਜ਼ ਵਿੱਚ ਸਵਾਰੀ ਕੀਤੀ ਹੈ।

ਇਸ ਮੌਕੇ ’ਤੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁਰਮੂ ਨੇ ਇਸ ਉਡਾਣ ਰਾਹੀਂ ਭਾਰਤੀ ਹਵਾਈ ਸੈਨਾ ਦੀ ਉਸ ਪਰੰਪਰਾ ਨੂੰ ਜਾਰੀ ਰੱਖਿਆ ਜਿਸਦੇ ਤਹਿਤ ਦੇਸ਼ ਦੇ ਰਾਸ਼ਟਰਪਤੀ ਹਵਾਈ ਸੈਨਾ ਦੀ ਤਾਕਤ ਅਤੇ ਤਿਆਰੀ ਦਾ ਸਿੱਧਾ ਅਨੁਭਵ ਕਰਦੇ ਹਨ।
ਇਸ ਤੋਂ ਪਹਿਲਾਂ, 8 ਅਪ੍ਰੈਲ 2023 ਨੂੰ ਰਾਸ਼ਟਰਪਤੀ ਮੁਰਮੂ ਨੇ ਅਸਾਮ ਦੇ ਤੇਜ਼ਪੁਰ ਏਅਰਬੇਸ ਤੋਂ ਸੁਖੋਈ-30 MKI ਜਹਾਜ਼ ਵਿੱਚ ਵੀ ਉਡਾਣ ਭਰੀ ਸੀ।



Scroll to Top