Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

29 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ  ਨੋ -ਫਲਾਇੰਗ ਜ਼ੋਨ ਐਲਾਨਿਆ

29 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ  ਨੋ -ਫਲਾਇੰਗ ਜ਼ੋਨ ਐਲਾਨਿਆ

ਪਟਿਆਲਾ, 27 ਅਕਤੂਬਰ : 29 ਅਕਤੂਬਰ ਨੂੰ ਭਾਰਤ ਦੇ ਰਾਸ਼ਟਰਪਤੀ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ ਕਰਨਗੇ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 29 ਅਕਤੂਬਰ ਨੂੰ ਨੋ – ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ।

ਇਸ ਤੋਂ ਇਲਾਵਾ ਜਿਲ੍ਹਾ ਪਟਿਆਲਾ ਵਿਚ 29 ਅਕਤੂਬਰ ਨੂੰ ਕੋਈ ਵੀ ਹੈਲੀਕਾਪਟਰ ਅਤੇ ਹੋਰ ਏਅਰ ਕਰਾਫਟ ਫਲਾਈ ਕਰਨ ਸਬੰਧੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ।

ਰਾਸ਼ਟਰਪਤੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 29 ਅਕਤੂਬਰ ਨੂੰ ਪਟਿਆਲਾ ਨੂੰ ਨੋ – ਫਲਾਇੰਗ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ।   ਇਹ ਹੁਕਮ 29 ਅਕਤੂਬਰ ਤੱਕ ਲਾਗੂ ਰਹੇਗਾ।

Advertisement
Advertisement
Advertisement
Advertisement
Scroll to Top