Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਤਾਜਿਕਿਸਤਾਨ 'ਚ ਫਸੇ ਪੰਜਾਬ ਪਰਤੇ ਵਤਨ

ਤਾਜਿਕਿਸਤਾਨ 'ਚ ਫਸੇ ਪੰਜਾਬ ਪਰਤੇ ਵਤਨ

ਦਿੱਲੀ, 27 ਅਕਤੂਬਰ 2025 : ਚੰਗੇ ਭਵਿਖ ਦੀ ਤਲਾਸ਼ ਵਿਚ ਤਾਜਿਕਿਸਤਾਨ ਵਿਚ ਗਏ ਕੁੱਝ ਪੰਜਾਬੀ ਨੌਜਵਾਨ ਉੱਥੇ ਫਸ ਗਏ ਸਨ, ਜਿਨਾ ਨੂੰ ਅੱਜ ਸੁਰਖਿਅਤ ਤਰੀਕੇ ਨਾਲ ਵਤਨ ਵਾਪਸੀ ਕਰਵਾਈ ਗਈ ਹੈ। ਜਿਕਰਯੋਗ ਹੈ ਕਿ ਰੂਪਨਗਰ ਦੇ ਸੱਤ ਨੌਜਵਾਨ, ਜੋ ਪਿਛਲੇ ਕੁਝ ਮਹੀਨਿਆਂ ਤੋਂ ਤਾਜਿਕਿਸਤਾਨ ‘ਚ ਫਸੇ ਹੋਏ ਸਨ, ਆਖ਼ਿਰਕਾਰ ਸੁਰੱਖਿਅਤ ਤਰੀਕੇ ਨਾਲ ਅੱਜ ਦਿੱਲੀ ਹਵਾਈ ਅੱਡੇ ‘ਤੇ ਵਾਪਸ ਪਹੁੰਚ ਗਏ ਹਨ।

ਆਪਣੇ ਦੇਸ਼ ਵਾਪਸ ਆਏ ਨੌਜਵਾਨਾਂ ਨੇ ਦੱਸਿਆ ਕਿ ਉਹ ਡਰਾਈਵਰ ਦੇ ਤੌਰ ‘ਤੇ ਵਿਦੇਸ਼ ਗਏ ਸਨ, ਪਰ ਉੱਥੇ ਪਹੁੰਚਣ ਮਗਰੋਂ ਜ਼ਬਰਦਸਤੀ ਮਕੈਨਿਕ ਦਾ ਕੰਮ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਥਿਤੀ ਬਹੁਤ ਖਰਾਬ ਸੀ — ਨਾ ਖਾਣ ਦੀ ਢੰਗ ਦੀ ਸਹੂਲਤ ਸੀ, ਨਾ ਹੀ ਆਜ਼ਾਦੀ।

ਉਨਾਂ ਦਾ ਕਹਿਣਾ ਸੀ, “ਜਦੋਂ ਅਸੀਂ ਮਦਦ ਮੰਗਣ ਦੀ ਕੋਸ਼ਿਸ਼ ਕੀਤੀ, ਤਾਂ ਸਾਨੂੰ ਧਮਕੀ ਦਿੱਤੀ ਗਈ ਕਿ ਕੋਈ ਵੀ ਵੀਡੀਓ ਜਾਂ ਤਸਵੀਰ ਬਾਹਰ ਨਾ ਪਹੁੰਚੇ। ਪਰ ਹਿੰਮਤ ਕਰਕੇ ਜਦੋਂ ਅਸੀਂ ਇੱਕ ਵੀਡੀਓ ਜਾਰੀ ਕੀਤੀ, ਜੋਕਿ ਬਹੁਤ ਲੋਕਾਂਤੱਕ ਗਈ। ਉਸਤੋ ਬਾਅਦ ਸਾਡੀ ਮਦਦ ਕੀਤੀ ਗਈ, ਜਿਸ ਲਈ ਅਸੀ ਸਰਕਾਰ ਅਤੇ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਅਤੇ ਅਜੈਪਾਲ ਲਾਲਪੁਰਾ ਦਾ ਧੰਨਵਾਦ ਕਰਦੇ ਹਾਂ।

 

 

Scroll to Top