Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਦੇ ਸੰਪਰਕ ਵਿਚ ਆਉਣ ਕਾਰਨ ਬੱਸ ਨੂੰ ਲਗੀ ਅੱਗ, 2 ਦੀ ਮੌਤ

ਬਿਜਲੀ ਦੇ ਸੰਪਰਕ ਵਿਚ ਆਉਣ ਕਾਰਨ ਬੱਸ ਨੂੰ ਲਗੀ ਅੱਗ, 2 ਦੀ ਮੌਤ

ਦਿੱਲੀ, 28 ਅਕਤੂਬਰ 2025 : ਬੱਸਾਂ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ। ਹੁਣ ਤਾਜਾ ਮਾਮਲੇ ਵਿਚ ਇਕ ਬਸ ਬਿਜਲੀ ਦੇ ਕਰੰਟ ਦੇ ਸੰਪਰਕ ਵਿਚ ਆਉਣ ਕਾਰਨ ਹਾਦ੍ਸਾਗ੍ਰਸਤ ਹੋ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ।

ਜਾਣਕਾਰੀ ਅਨੁਸਾਰ ਪੁਲੀਸ ਸੁਪਰਿੰਟੈਂਡੈਂਟ ਤੇਜਪਾਲ ਸਿੰਘ ਨੇ ਦੱਸਿਆ ਕਿ ਬੱਸ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਤੋਂ ਮਜ਼ਦੂਰਾਂ ਨੂੰ ਲੈ ਕੇ ਮਨੋਹਰਪੁਰ ਦੇ ਇੱਟਾਂ ਦੇ ਭੱਠੇ ਵੱਲ ਜਾ ਰਹੀ ਸੀ। ਰਸਤੇ ਵਿੱਚ ਬੱਸ ਦੀ ਛੱਤ ’ਤੇ ਰੱਖੇ ਗੈਸ ਸਿਲੰਡਰਾਂ ਅਤੇ ਘਰੇਲੂ ਸਾਮਾਨ ਨੇ ਹਾਈ ਟੈਂਸ਼ਨ ਤਾਰ ਨੂੰ ਛੂਹ ਲਿਆ, ਜਿਸ ਨਾਲ ਇੱਕ ਧਮਾਕੇ ਦੇ ਨਾਲ ਬੱਸ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਦੋ ਦੀ ਮੌਤ ਹੋ ਗਈ ਤੇ ਕਈ ਜਖਮੀ ਹੋ ਗਏ, ਜਿਨਾ ਦਾ ਇਲਾਜ ਚਲ ਰਿਹਾ ਹੈ।

Advertisement
Advertisement
Advertisement
Advertisement
Scroll to Top