Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਪਟਿਆਲਾ, 30 ਅਕਤੂਬਰ – ਪੰਜਾਬੀ ਯੂਨੀਵਰਸਿਟੀ ਕੈੰਪਸ ਦੀ ਟੀਮ ਨੇ ਪੰਜਾਬ ਕਾਲਜ ਆਫ਼ ਲਾਅ, ਬਹਾਦਰਗੜ੍ਹ ਵਿਖੇ ਹੋਏ ਪਟਿਆਲਾ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਵਿੱਚ ਓਵਰ-ਆਲ ਤੀਜਾ ਸਥਾਨ ਪ੍ਰਾਪਤ ਕੀਤਾ।

ਕੈਂਪਸ ਕੋਆਰਡੀਨੇਟਰ, ਡਾ. ਅਜੇ ਵਰਮਾ ਅਤੇ ਕੋ-ਕੋਆਰਡੀਨੇਟਰ ਡਾ. ਰਾਜਬੀਰ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਟੀਮਾਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਪ੍ਰਮੁੱਖ ਮੁਕਾਬਲਿਆਂ ਵਿੱਚ ਟਰਾਫੀਆਂ ਜਿੱਤੀਆਂ। ਯੂਨੀਵਰਸਿਟੀ ਨੇ ਗਿੱਧਾ, ਕਲਾਸੀਕਲ ਡਾਂਸ, ਗੀਤ ਅਤੇ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਜਦੋਂ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਾਟਕ, ਮਿਮਿਕਰੀ, ਭੰਡ, ਫੋਕ ਆਰਕੈਸਟਰਾ, ਕਲਾਸੀਕਲ ਵੋਕਲ, ਗਰੁੱਪ ਸ਼ਬਦ, ਰਵਾਇਤੀ ਗੀਤ ਅਤੇ ਕਲਾਸੀਕਲ ਸੰਗੀਤ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਯੂਨੀਵਰਸਿਟੀ ਭੰਗੜਾ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਯੂਨੀਵਰਸਿਟੀ ਨੇ ਪੱਛਮੀ ਇੰਸਟਰੂਮੈਂਟਲ ਸੰਗੀਤ, ਲੋਕ ਸਾਜ਼ ਅਤੇ ਕਲੀ ਗਾਇਨ ਵਿੱਚ ਵੀ ਤੀਜਾ ਸਥਾਨ ਪ੍ਰਾਪਤ ਕੀਤਾ।

Advertisement
Advertisement
Advertisement
Advertisement
Scroll to Top