Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਉਤਰੇ ਨਿਗਰਾਨੀ ਲਈ 

ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਉਤਰੇ ਨਿਗਰਾਨੀ ਲਈ 

ਪਟਿਆਲਾ, 31 ਅਕਤੂਬਰ 2025 : ਅਕਤੂਬਰ ਨਵੰਬਰ ਮਹੀਨੇ ਦੌਰਾਨ ਡੇਂਗੂ ਦੇ ਵੱਧ ਆਉਂਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਡੇਂਗੂ ਰੋਕਣ ਲਈ ਕੀਤੀਆਂ ਜਾਂਦੀਆਂ ਗਤੀਵਿਧੀਆਂ ਤੇਜ਼ ਕੀਤੀਆਂ ਗਈਆਂ ਹਨ ਜਿਸ ਵਿੱਚ ਘਰਾਂ ਦੀ ਚੈਕਿੰਗ ਕਰ ਰਹੇ ਸਟਾਫ ਦੀ ਨਿਗਰਾਨੀ ਲਈ ਸੀਨੀਅਰ ਮੈਡੀਕਲ ਅਫਸਰ ਡਾ ਲਵਕੇਸ਼ ਕੁਮਾਰ ਅਤੇ ਜਿਲਾ ਐਪੀਡੇਮੋਲੋਜਿਸਟ ਡਾ ਸੁਮੀਤ ਸਿੰਘ ਮੌਕੇ ਤੇ ਗਏ।
ਅੱਜ ਪਟਿਆਲਾ ਸ਼ਹਿਰੀ ਇਲਾਕੇ ਵਿੱਚ ਲਹਿਲ ਕਲੋਨੀ ਵਿਖੇ ਟੀਮਾਂ ਜਿਸ ਵਿੱਚ ਆਸ਼ਾ ਵਰਕਰ ਏ ਐਨ ਐਮ, ਐਮਪੀ ਡਬਲੂ ਤੇ ਬਰੀਡਿੰਗ ਚੈੱਕਰ ਸ਼ਾਮਲ ਸਨ।
ਵੱਖ ਵੱਖ ਟੀਮਾਂ ਵੱਲੋਂ ਇਲਾਕੇ ਦੇ 530 ਦੇ ਕਰੀਬ ਘਰ ਚੈੱਕ ਕੀਤੇ ਵਿਸਵ ਚ ਦੋ ਥਾਵਾਂ ਤੋਂ ਹੀ ਲਾਰਵਾ ਮਿਲਿਆ।
ਸੀਨੀਅਰ ਮੈਡੀਕਲ ਅਫਸਰ ਮਾਡਲ ਟਾਊਨ ਡਾਕਟਰ ਲਵਕੇਸ਼ ਨੇ ਦੱਸਿਆ ਕਿ ਕਿ ਹੁਣ ਬਾਰਿਸ਼ਾਂ ਦਾ ਮੌਸਮ ਖਤਮ ਹੋਣ ਦੇ ਬਾਅਦ ਘਰਾਂ ਵਿੱਚ ਮਛਰਾ ਦੀ ਪੈਦਾਇਸ਼ ਮਿਲਣੀ ਬਹੁਤ ਘੱਟ ਗਈ ਹੈ, ਪਰ ਜੋ ਮੱਛਰ ਪਹਿਲਾਂ ਤਿਆਰ ਹੋ ਚੁੱਕੇ ਹਨ ਉਹ ਕੱਟਣ ਨਾਲ ਬੁਖਾਰ ਫੈਲਾ ਰਹੇ ਹਨ। ਇਸ ਲਈ ਫੋਗਿੰਗ ਦਾ ਤਰੀਕਾ ਹੀ ਕਾਰਗਰ ਹੁੰਦਾ ਹੈ ਜੋ ਕਿ ਮਿਉਂਸੀਪਲ ਕਾਰਪੋਰੇਸ਼ਨ ਪਟਿਆਲਾ ਵੱਲੋਂ ਕਰਵਾਈ ਜਾ ਰਹੀ ਹੈ।
Advertisement
Advertisement
Advertisement
Advertisement
Scroll to Top