Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 9:44 am

+91 90915 01313 , +91 90916 01313

punjabbanni@gmail.com
punjabbani@yahoo.com

ਕਪਿਲ ਸ਼ਰਮਾ ਦੇ ਕੈਨੇਡਾ ਰੈਸਟੋਰੈਂਟ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ

ਕਪਿਲ ਸ਼ਰਮਾ ਦੇ ਕੈਨੇਡਾ ਰੈਸਟੋਰੈਂਟ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ

ਨਵੀਂ ਦਿੱਲੀ, 8 ਅਗਸਤ : ਪ੍ਰਸਿਧ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਵਿਖੇ ਸਥਿਤ ਰੈਸਟੋਰੈਟ ਉਪਰ ਬੀਤੇ ਸਮੇ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਘਟੀਆਂ ਸਨ। ਹੁਣ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ 7 ਅਗਸਤ ਨੂੰ ਹੋਈ ਗੋਲੀਬਾਰੀ ਮਾਮਲੇ ਵਿਚ ਦਿੱਲੀ ਪੁਲਿਸ ਨੇ ਇੱਕ ਹੋਰ ਸ਼ੱਕੀ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ, ਬੰਧੂ ਮਾਨ ਸਿੰਘ ਨਾਮਕ ਇਹ ਵਿਅਕਤੀ ਹਮਲੇ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਸ਼ੂਟਰਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾ ਰਿਹਾ ਸੀ।

ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਸਿੰਘ ਨੇ ਫਾਇਰਿੰਗ ਤੋਂ ਬਾਅਦ ਸ਼ੂਟਰਾਂ ਲਈ ਭੱਜਣ ਵਾਸਤੇ ਇੱਕ ਕਾਰ ਦੀ ਵਿਵਸਥਾ ਕੀਤੀ ਅਤੇ ਵਾਹਨ ਨੂੰ ਲੁਕਾਉਣ ਲਈ ਸੁਰੱਖਿਅਤ ਥਾਂ ਵੀ ਪ੍ਰਦਾਨ ਕੀਤੀ। ਦੋਸ਼ੀ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰਕੇ ਅੱਗੇ ਦੀ ਜਾਂਚ ਲਈ ਦਿੱਲੀ ਲਿਆਂਦਾ ਗਿਆ ਹੈ।

Scroll to Top