Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 10:01 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
POPULAR
ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ

ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਮਾਰੀ ਬਾਜੀ

ਪਟਿਆਲਾ , 24 ਨਵੰਬਰ :  ਅੰਤਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਮਨਾਸਟਿਕ  ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।  ਖੇਡ ਵਿਭਾਗ  ਦੇ ਕੋਚ  ਬਲਜੀਤ ਸਿੰਘ ਨੇ ਦੱਸਿਆ ਕਿ ਅਗਮਜੋਤ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਤਿੰਨ ਗੋਲਡ ਮੈਡਲ ਅਤੇ ਪਰਾਂਜਲ ਗੋਸਾਈ ਨੇ ਦੋ ਸਿਲਵਰ ਮੈਡਲ ਜਿੱਤੇ।

ਰਿਧਮਿਕ ਦੇ ਵਿੱਚ ਪਟਿਆਲੇ ਦੀਆਂ ਖਿਡਾਰਨਾਂ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਵਿਅਕਤੀਗਤ ਮੁਕਾਬਲਿਆਂ ਵਿੱਚ ਨਿਸ਼ਠਾ ਕੌਸ਼ਿਕ ਨੇ ਇੱਕ ਗੋਲਡ ਤੇ ਤਿੰਨ ਬਰਾਉਨਜ਼ ਮੈਡਲ ਜਿੱਤੇ। ਆਰੀਆ ਚੈਟਰਜੀ ਨੇ ਇੱਕ ਸਿਲਵਰ ਮੈਡਲ ਜਿੱਤਿਆ। ਰਿਧਮਿਕ ਦੀ ਟੀਮ ਵਿੱਚ ਨਿਸ਼ਠਾ ਕੋਸ਼ਿਕ, ਆਰੀਆ ਚੈਟਰਜੀ,  ਸੋਨਾਕਸ਼ੀ, ਚਾਰਵੀ ਖੰਨਾ ਅਤੇ ਲੜਕਿਆ ਦੀ ਟੀਮ ਵਿੱਚ ਅਗਮਜੋਤ ਸਿੰਘ,  ਪਰਾਜਲ ਗੋਸਾਈ, ਯੂਵਾਨ ਤੇ ਅੱਛਰਦੀਪ ਸਿੰਘ ਸਨ। ਕੋਚ ਬਲਜੀਤ ਸਿੰਘ ਨੇ ਸਾਰੇ ਹੀ ਖਿਡਾਰੀਆਂ ਨੂੰ ਵਧਾਈ ਦਿੱਤੀ।

Scroll to Top