Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਕੈਨੇਡਾ ਨੇ ਵਪਾਰਕ ਸਮਝੌਤੇ ਤੇ ਮੁੜ ਗੱਲਬਾਤ ਕੀਤੀ ਸ਼ੁਰੂ

ਭਾਰਤ-ਕੈਨੇਡਾ ਨੇ ਵਪਾਰਕ ਸਮਝੌਤੇ ਤੇ ਮੁੜ ਗੱਲਬਾਤ ਕੀਤੀ ਸ਼ੁਰੂ

ਦਿੱਲੀ, 25 ਨਵੰਬਰ 2025 : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਭਾਰਤ ਨੇ ਕੈਨੇਡਾ ਦੇ ਨਾਲ ਵਪਾਰਕ ਸਮਝੌਤੇ ਉਪਰ ਮੁੜ ਗੱਲਬਾਤ ਸੁਰੂ ਕਰਦਿਤੀ ਹੈ। ਉਨਾ ਦਸਿਆ ਕਿ ਦੋ ਸਾਲਾਂ ਦੇ ਤਣਾਅਪੂਰਨ ਸਮੇਂ ਤੋਂ ਬਾਅਦ ਕੈਨੇਡਾ ਅਤੇ ਭਾਰਤ ਆਪਣਾ ਵਪਾਰਕ ਸਮਝੌਤਾ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ।

ਉਨਾ ਦਾਇਹ ਬਿਆਨ ਸਾਹਮਣੇ ਦੱਖਣੀ ਅਫਰੀਕਾ ਵਿੱਚ ਜੀ20 ਸਿਖਰ ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਬੈਠਕ ਤੋਂ ਬਾਅਦ ਆਇਆ ਹੈ।

ਬੈਠਕ ਦੌਰਾਨ ਦੋਵੇਂ ਆਗੂਆਂ ਨੇ ਨਵੇਂ ਵਪਾਰਕ ਸਮਝੌਤੇ ‘ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਸਹਿਮਤੀ ਜਤਾਈ। ਟੈਲੀਫੋਨ ਇੰਟਰਵਿਊ ਵਿੱਚ ਆਨੰਦ ਨੇ ਕਿਹਾ ਕਿ ਦੋਵੇਂ ਨੇ ਇਹ ਪੱਕਾ ਕੀਤਾ ਹੈ ਕਿ ਸਮਝੌਤਾ ਜਲਦੀ ਤੋਂ ਜਲਦੀ ਪੂਰਾ ਹੋਵੇ। ਕਾਰਨੀ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਭਾਰਤ ਦੀ ਯਾਤਰਾ ਕਰਨਗੇ।

Advertisement
Advertisement
Advertisement
Advertisement
Scroll to Top