Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ

 

ਚੰਡੀਗੜ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਤਿੰਨ ਵੱਡੇ ਸ਼ਹਿਰਾਂ ਨੂੰ ਪਵਿਤਰ ਸ਼ਹਿਰ ਹੋਣ ਦਾ ਦਰਜਾ ਦਿਤਾ ਹੈ, ਉੱਥੇ ਉਨਾ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਸੂਬੇ ਦੇ ਤਿੰਨ ਸ਼ਹਿਰਾਂ ਵਿਚ ਟਰਾਂਸਪੋਰਟ ਸੇਵਾ ਮੁਫ਼ਤ ਹੋਵੇਗੀ।

ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਤਿੰਨਾਂ ਸ਼ਹਿਰਾਂ ਵਿੱਚ ਟਰਾਂਸਪੋਰਟ ਸੇਵਾ ਮੁਫ਼ਤ ਹੋਵੇਗੀ। ਤਿੰਨ ਸ਼ਹਿਰਾਂ ਵਿਚ ਈ-ਰਿਕਸ਼ਾ ਤੇ ਮਿੰਨੀ ਬੱਸ ਸੇਵਾ ਮੁਫਤ ਹੋਵੇਗੀ।

ਇਸ ਤੋਂ ਪਹਿਲਾਂ ਕੱਲ੍ਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਕਰਾਰ ਦੇ ਕੇ ਸਦਨ ’ਚ ਆਪਣੀ ਅਕੀਦਤ ਭੇਟ ਕੀਤੀ। ਇਸ ਫੈਸਲੇ ਕਾਰਨ ਲੋਕਾਂ ਅੰਦਰ ਕਾਫੀ ਉਤਸਾਹ ਨਜਰ ਆ ਰਿਹਾ ਹੈ।

 

Advertisement
Advertisement
Advertisement
Advertisement
Scroll to Top