Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਰੋਡ ਐਕਸੀਡੈਂਟ : ਬੱਸ ਦੀ ਟੱਕਰ ਕਾਰਨ ਪੁੱਤਰ ਦੀ ਮੌਤ ਪਿਤਾ ਜਖਮੀ

ਜਲੰਧਰ ਰੋਡ ਐਕਸੀਡੈਂਟ : ਬੱਸ ਦੀ ਟੱਕਰ ਕਾਰਨ ਪੁੱਤਰ ਦੀ ਮੌਤ ਪਿਤਾ ਜਖਮੀ

ਜਲੰਧਰ, 5 ਦਸੰਬਰ :  ਜਲੰਧਰ ਵਿੱਚ ਇੱਕ ਰੋਡਵੇਜ਼ ਬੱਸ ਨੇ ਸਕੂਟਰੀ ਸਵਾਰ ਪਿਉ–ਪੁੱਤਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋਇਆ ਹੈ। ਜ਼ਖਮੀ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ 27 ਸਾਲਾ ਲੱਕੀ ਭਗਤ ਪੁੱਤਰ ਅਸ਼ਵਨੀ ਕੁਮਾਰ ਵਾਸੀ ਗੜ੍ਹਾ ਰੋਡ, ਜਲੰਧਰ ਵਜੋਂ ਹੋਈ ਹੈ। ਦੋਵੇਂ ਪਿਉ–ਪੁੱਤਰ ਵਿਆਹ ਸਮਾਗਮ ਤੋਂ ਸਕੂਟਰੀ ‘ਤੇ ਘਰ ਵਾਪਸ ਆ ਰਹੇ ਸਨ ਕਿ ਪਿੱਛੋਂ ਆ ਰਹੀ ਰੋਡਵੇਜ਼ ਬੱਸ ਨੇ ਤੇਜ਼ ਰਫ਼ਤਾਰ ਵਿੱਚ ਟੱਕਰ ਮਾਰ ਦਿੱਤੀ।

 

Scroll to Top