Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਸੀਆਈਏ ਪੁਲਿਸ ਨੇ ਡੇਢ ਕਿਲੋ ਚਿੱਟਾ ਕੀਤਾ ਬਰਾਮਦ

ਸੀਆਈਏ ਪੁਲਿਸ ਨੇ ਡੇਢ ਕਿਲੋ ਚਿੱਟਾ ਕੀਤਾ ਬਰਾਮਦ

ਬਠਿੰਡਾ, 6 ਦਸੰਬਰ :  ਬਠਿੰਡਾ ਸੀਆਈਏ ਸਟਾਫ਼ ਨੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਜੀਦਾ ਨਜ਼ਦੀਕ ਬਣੇ ਟੋਲ ਪਲਾਜ਼ੇ ’ਤੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਦੌਰਾਨ ਚੈਕਿੰਗ ਕਾਰ ਵਿਚੋਂ ਡੇਢ ਕਿਲੋ ਚਿੱਟਾ ਬਰਾਮਦ ਕੀਤਾ ਗਿਆ। ਕਾਰ ਵਿਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ‌ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਨੇ ਕਿਹਾ ਹੈ ਕਿ ਨਸ਼ੇ ਦੀ ਇਸ ਸਪਲਾਈ ਚੇਨ ਬਾਰੇ ਹੋਰ ਖੁਲਾਸੇ ਹੋ ਸਕਦੇ ਹਨ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਾਣਾ ਵਾਸੀ ਬਠਿੰਡਾ ਅਤੇ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਮੁਲਤਾਨੀਆ ਰੋਡ ਬਠਿੰਡਾ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਮਨਪ੍ਰੀਤ ਮਾਣੇ ’ਤੇ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਕਈ ਕੇਸ ਦਰਜ ਹਨ ਅਤੇ ਉਹ ਖੁਦ ਵੀ ਨਸ਼ੇ ਦੀ ਲਤ ਰੱਖਦਾ ਹੈ ਜਿਸਨੂੰ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।

Advertisement
Advertisement
Advertisement
Advertisement
Scroll to Top