Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:29 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਅੰਦਰ ਅਤਿਆਚਾਰ ਦਾ ਸਾਹਮਣਾ ਕਰ ਰਹੇ ਇਮਰਾਨ : ਭੈਣ

ਜੇਲ ਅੰਦਰ ਅਤਿਆਚਾਰ ਦਾ ਸਾਹਮਣਾ ਕਰ ਰਹੇ ਇਮਰਾਨ : ਭੈਣ

ਦਿਲੀ, 3 ਦਸੰਬਰ :  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜਿੰਦਗੀ ਬਾਰੇ ਚੱਲ ਰਹੀਆਂ ਅਫਵਾਹਾਂ ਨੂੰ ਖਤਮ ਕਰਦੇ ਹੋਏ ਉਨ੍ਹਾਂ ਦੀ ਭੈਣ ਡਾ. ਉਜ਼ਮਾ ਖਾਨ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ਜ਼ਿੰਦਾ ਹਨ ਪਰ ਜੇਲ ਅੰਦਰ ਉਨਾ ਨੂੰ ਅਤਿਆਚਾਰਾਂ ਤੇ ਤਸਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨਾ ਵਲੋ ਜਾਰੀ ਬਿਆਨ ਅਨੁਸਾਰ, ਖਾਨ ਨਾਲ ਲਗਭਗ ਇੱਕ ਮਹੀਨੇ ਤੋਂ ਪਰਿਵਾਰਕ ਮੁਲਾਕਾਤਾਂ ’ਤੇ ਪਾਬੰਦੀ ਕਾਰਨ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਜਿੰਦਗੀ ਬਾਰੇ ਕਿਆਸਬਾਜ਼ੀ ਵਧ ਗਈ ਸੀ। ਅਡਿਆਲਾ ਜੇਲ੍ਹ ਪ੍ਰਸ਼ਾਸਨ ਪਹਿਲਾਂ ਹੀ ਦਾਅਵਾ ਕਰ ਚੁੱਕਾ ਹੈ ਕਿ ਇਮਰਾਨ ਖਾਨ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਡਾ. ਉਜ਼ਮਾ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਭਰਾ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਖਾਨ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ’ਤੇ ਲਗਾਤਾਰ ਮਾਨਸਿਕ ਦਬਾਅ ਬਣਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top