Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:00 pm

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼

ਪਟਿਆਲਾ , 13 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜਿਲ੍ਹਾਂ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼ੀ੍ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਮਿਤੀ 13 ਨਵੰਬਰ ਤੋਂ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ।

                      ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ,ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ,ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ ਡਿਊਟੀ ਨਿਭਾ ਰਹੇ ਹਨ।ਇਸ ਮੌਕੇ ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ,ਪ੍ਰਿੰਸੀਪਲ ਦਿਆਲ ਸਿੰਘ,ਪ੍ਰਿੰਸੀਪਲ ਰੰਧਾਵਾ ਸਿੰਘ,ਪ੍ਰਿੰਸੀਪਲ ਸਤੀਸ਼ ਕੁਮਾਰ,ਦਿਲਬਾਗ ਸਿੰਘ ਸਿੱਧੂ, ਰਾਜਿੰਦਰ ਸਿੰਘ,ਗੁਰਵਿੰਦਰ ਸਿੰਘ ਸੰਧੂ,ਬਿਕਰਮਜੀਤ ਸਿੰਘ, ਹਰਜੀਤ ਸਿੰਘ,ਬਲਕਾਰ ਸਿੰਘ, ਗੌਰਵ ਬਿਰਦੀ,ਗੁਰਪ੍ਰੀਤ ਸਿੰਘ ਝੰਡਾ,ਲਖਵਿੰਦਰ ਸਿੰਘ,ਰਵੀ ਭੱਲਾ,ਰਜਤ ਅਰੋੜਾ,ਸ਼ਿਵ ਕੁਮਾਰ,ਰਕੇਸ਼ ਕੁਮਾਰ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।
Advertisement
Advertisement
Advertisement
Advertisement
Scroll to Top